ਪੜਚੋਲ ਕਰੋ
Panchayat Election 2024 : Partap Bajwa ਨੇ ਪੰਚਾਇਤੀ ਚੋਣਾ 3 ਹਫਤੇ ਮੁਲਵਤੀ ਕਰਨ ਦੀ ਮੰਗ ਕਿਉਂ ਕੀਤੀ
Ashraph Dhuddy (Chandigarh)
Panchayat Election 2024 : Partap Bajwa ਨੇ ਪੰਚਾਇਤੀ ਚੋਣਾ 3 ਹਫਤੇ ਮੁਲਵਤੀ ਕਰਨ ਦੀ ਮੰਗ ਕਿਉਂ ਕੀਤੀ
ਪੰਜਾਬ ਕਾਂਗਰਸ ਦੇ ਆਗੂਆਂ ਨੇ ਰਾਜ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਅੱਜ (ਸੋਮਵਾਰ) ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਚੋਣਾਂ ਵਿੱਚ ਵੱਡੇ ਪੱਧਰ ’ਤੇ ਧੋਖਾਧੜੀ ਹੋਈ ਹੈ ਜਿਸ ਕਾਰਨ ਲੋਕ ਸਹਿਮੇ ਹੋਏ ਹਨ। ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ। ਅਸੀਂ ਪੂਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜਾਅਲੀ ਬੈਲਟ ਪੇਪਰ ਛਾਪੇ ਹਨ।
ਪੰਜਾਬ
Khalistan| Gurpatwant Singh Pannu ਨੂੰ DGP Gorav Yadav ਦਾ ਕਰਾਰਾ ਜਵਾਬ | abp sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਕ੍ਰਿਕਟ
ਟ੍ਰੈਂਡਿੰਗ ਟੌਪਿਕ
Advertisement