ਪੜਚੋਲ ਕਰੋ

Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |

Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |

ਚੋਣਾਂ ਨੂੰ ਲੈ ਕੇ ਘਨੌਰ ਦੇ ਯੂਨੀਵਰਸਿਟੀ ਕਾਲਜ ਦੇ ਵਿੱਚ ਮਾਹੌਲ ਹੋਇਆ ਗਰਮ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਸਰਕਾਰ ਤੇ ਲਾਏ ਧੱਕਾਸ਼ਾਹੀ ਦੇ ਆਰੋਪ ਪੰਚਾਇਤੀ ਚੋਣਾਂ ਭਰਨ ਦਾ ਅੱਜ ਆਖਰੀ ਦਿਨ ਹੈ ਤੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਯੂਨੀਵਰਸਿਟੀ ਕਾਲਜ ਘਨੌਰ ਦੀ ਗੱਲ ਕਰੀਏ ਤਾਂ ਜਿੱਥੇ ਵੱਡੀ ਗਿਣਤੀ ਦੇ ਵਿੱਚ ਅੱਜ ਪੰਚਾਇਤੀ ਚੋਣਾਂ ਦੇ ਲਈ ਆਪਣੀਆਂ ਨਾਮਜਦੀਆਂ ਭਰਨ ਦੇ ਲਈ ਲੋਕ ਪਹੁੰਚ ਰਹੇ ਹਨ ਉਥੇ ਹੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਦਲ ਲਾਲ ਜਲਾਲਪੁਰ ਨੇ ਮੌਜੂਦਾ ਸਰਕਾਰ ਦੇ ਉੱਪਰ ਕਈ ਆਰੋਪ ਲਗਾਉਂਦਿਆਂ ਹੋਇਆਂ ਕਿਹਾ ਕਿ ਘਨੌਰ ਦੇ ਵਿੱਚ ਸੱਤਾਧਾਰੀ ਪਾਰਟੀ ਦੇ ਵੱਲੋਂ ਕਬਜ਼ਾ ਕੀਤਾ ਗਿਆ ਹੈ ਅਤੇ ਉਹਨਾਂ ਦੇ ਸਰਪੰਚਾਂ ਨੂੰ ਫਾਰਮ ਤੱਕ ਵੀ ਨਹੀਂ ਭਰਨ ਦਿੱਤੇ ਜਾ ਰਹੇ ਜਿਸ ਨੂੰ ਲੈ ਕੇ ਯੂਨੀਵਰਸਿਟੀ ਕਾਲਜ ਘਨੌਰ ਦੇ ਵਿੱਚ ਪੰਜਾਬ ਸਰਕਾਰ ਮੁਰਦਾਬਾਦ ਦੇ ਵੀ ਨਾਰੇ ਲਗਾਏ ਗਏ ਦੂਜੀ ਤਰਫ ਪੁਲਿਸ ਪ੍ਰਸ਼ਾਸਨ ਦੀ ਗੱਲ ਕਰੀਏ ਤਾਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਯੂਨੀਵਰਸਿਟੀ ਕਾਲਜ ਵਿੱਚ ਦਾਖਲ ਹੁੰਦਿਆਂ ਹੀ ਪੁਲਿਸ ਪ੍ਰਸ਼ਾਸਨ ਲੋਕਾਂ ਨੂੰ ਸਮਝਾਉਂਦਾ ਹੋਇਆ ਨਜ਼ਰ ਆਇਆ।

ਹੋਰ ਵੇਖੋ
Sponsored Links by Taboola

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget