Panchayat Election | ਪੰਚਾਇਤੀ ਚੋਣਾਂ ਦੌਰਾਨ ਗੁਰਮੀਤ ਖੁੱਡੀਆਂ ਦਾ ਵੱਡਾ ਬਿਆਨ ! | Abp Sanjha

Continues below advertisement

ਪੰਜਾਬ 'ਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋ ਰਹੀਆਂ ਹਨ। ਸਵੇਰੇ 10 ਵਜੇ ਤੱਕ 10.5 ਫੀਸਦੀ ਵੋਟਿੰਗ ਹੋਈ। ਰਾਜ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ ਹਨ। ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਬੈਲਟ ਪੇਪਰ 'ਤੇ NOTA ਦਾ ਵਿਕਲਪ ਵੀ ਹੈ।

ਪੰਚਾਇਤੀ ਚੋਣਾਂ ਲਈ 96 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਪੁਲਿਸ ਵਾਲੇ ਪਾਸੇ ਤੋਂ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਅੱਜ ਹੀ ਨਤੀਜਾ ਜਾਰੀ ਕਰ ਦਿੱਤਾ ਜਾਵੇਗਾ।

JOIN US ON

Telegram