Panchayat Election | ਪੰਚਾਇਤੀ ਚੋਣਾਂ ਨੂੰ ਲੈਕੇ ਮੋਹਾਲੀ DC Action Mode 'ਚ | Abp sanjha
Panchayat Election | ਪੰਚਾਇਤੀ ਚੋਣਾਂ ਨੂੰ ਲੈਕੇ ਮੋਹਾਲੀ DC Action Mode 'ਚ | Abp sanjha
ਡੀਸੀ ਅਤੇ ਐਸਐਸਪੀ ਨੇ ਪੋਲਿੰਗ ਪਾਰਟੀਆਂ ਦੀ ਰਵਾਨਗੀ ਦਾ ਜਾਇਜ਼ਾ ਲੈਣ ਲਈ ਡਿਸਪੈਚ ਸੈਂਟਰਾਂ ਦਾ ਦੌਰਾ ਕੀਤਾ ਅਤੇ ਅਤਿ ਸੰਵੇਦਨਸ਼ੀਲ ਬੂਥਾਂ ਦਾ ਜਾਇਜ਼ਾ ਲਿਆ
ਪੰਚਾਇਤੀ ਚੋਣਾਂ ਲਈ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਮਤਦਾਨ ਲਈ ਵਚਨਬੱਧਤਾ ਦੁਹਰਾਈ
ਆਮ ਜਨਤਾ ਅਤੇ ਉਮੀਦਵਾਰਾਂ ਨੂੰ ਅਮਨ-ਕਾਨੂੰਨ ਦੀ ਪਾਲਣਾ ਕਰਨ ਅਤੇ ਪੋਲਿੰਗ ਨੂੰ ਸ਼ਾਂਤੀਪੂਰਵਕ ਰੱਖਣ ਦੀ ਅਪੀਲ
ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ
ਐਸ.ਏ.ਐਸ.ਨਗਰ, 14 ਅਕਤੂਬਰ, 2024:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ ਨੇ ਅੱਜ ਡਿਸਪੈਚ ਸੈਂਟਰਾਂ ਅਤੇ ਅਤਿ ਸੰਵੇਦਨਸ਼ੀਲ ਬੂਥਾਂ ਦਾ ਦੌਰਾ ਕੀਤਾ






















