Panchayat Election | Supreme Court ਨੇ Panchayat Election 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ | Abp Sanjha
Continues below advertisement
ਸੁਪਰੀਮ ਕੋਰਟ ਨੇ ਪੰਚਾਇਤੀ ਚੋਣਾਂ ਵਿੱਚ ਦਖ਼ਲ ਦੇਣ ਤੋਂ ਕੀਤਾ ਇਨਕਾਰ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੱਲ੍ਹ ਪੰਜਾਬ ਪੰਚਾਇਤੀ ਚੋਣਾਂ ਲਈ 700 ਦੇ ਕਰੀਬ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਸੀ। ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦਖ਼ਲ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਅਜਿਹੇ 'ਚ ਸਪੱਸ਼ਟ ਹੈ ਕਿ ਚੋਣਾਂ ਤੈਅ ਪ੍ਰੋਗਰਾਮ ਮੁਤਾਬਕ ਹੀ ਹੋਣਗੀਆਂ।
ਗ੍ਰਾਮ ਪੰਚਾਇਤ ਚੋਣਾਂ ਵਿੱਚ ਸਰਪੰਚ ਦੇ ਅਹੁਦੇ ਲਈ ਉਮੀਦਵਾਰਾਂ ਵੱਲੋਂ ਕੁੱਲ 20147 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ, ਜਦਕਿ ਪੰਚ ਦੇ ਅਹੁਦੇ ਲਈ 31381 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲੈ ਲਈਆਂ ਹਨ। ਅਜਿਹੇ ਵਿੱਚ ਹੁਣ ਸਰਪੰਚ ਦੇ ਅਹੁਦੇ ਲਈ 25588 ਅਤੇ ਪੰਚ ਦੇ ਅਹੁਦੇ ਲਈ 80598 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ 3798 ਸਰਪੰਚ ਅਤੇ 48861 ਪੰਚ ਬਿਨਾਂ ਕਿਸੇ ਵਿਰੋਧ ਦੇ ਚੁਣੇ ਗਏ।
Continues below advertisement
Tags :
Supreme Court Panchayat Election Panchayat Elections West Bengal Panchayat Election 2023 Punjab Panchayat Elections Panchayat Election 2024 Punjab Panchayat Election 2024 Panchayat Elections Date Panchayat Election Punjab Panchayat Elections Punjab Panchayat Election News Panchayat Elections 2024 Panchayat Election Punjab 2024 Pil Against Panchayat Elections Panchayat Election Reservation High Court On Panchayat Election Panchayat Election Petition