ਪੜਚੋਲ ਕਰੋ
Advertisement
Papalpreet Singh Arrested । ਪਪਲਪ੍ਰੀਤ ਸਿੰਘ ਹੁਸ਼ਿਆਰਪੁਰ ਤੋਂ ਗ੍ਰਿਫਤਾਰ
Papalpreet Singh Arrested । ਪਪਲਪ੍ਰੀਤ ਸਿੰਘ ਹੁਸ਼ਿਆਰਪੁਰ ਤੋਂ ਗ੍ਰਿਫਤਾਰ
ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਅੰਮ੍ਰਿਤਪਾਲ ਦਾ ਸਾਥੀ ਪੱਪਲਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਮੁਤਾਬਕ ਜਲੰਧਰ ਤੋਂ ਫਰਾਰ ਹੋਇਆ ਪੱਪਲਪ੍ਰੀਤ ਲਗਾਤਾਰ ਅੰਮ੍ਰਿਤਪਾਲ ਦੇ ਨਾਲ ਸੀ ਅਤੇ ਹੁਸ਼ਿਆਰਪੁਰ 'ਚ ਦੋਵੇਂ ਵੱਖ ਹੋ ਗਏ ਸਨ। ਪੁਲਿਸ ਨੇ ਪੱਪਲਪ੍ਰੀਤ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਹੈ।
#Khalistan #warispunjabde #papalpreetsingh #Amritpalsingh #abpsanjhalive #abplive #PapalpreetSinghArrested #cmmann #cmbhagwantmann #cmmannlive #abpsannjha #amritpalsinghupdate
ਪੰਜਾਬ
ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਵਿਸ਼ਵ
ਪੰਜਾਬ
ਸਿਹਤ
ਟ੍ਰੈਂਡਿੰਗ ਟੌਪਿਕ
Advertisement