ਪੜਚੋਲ ਕਰੋ

Parampal Kaur Angry | ਮਾਨਸਾ 'ਚ ਨਹੀਂ ਉਤਰਿਆ ਸਮ੍ਰਿਤੀ ਇਰਾਨੀ ਦਾ ਚੋਪਰ, ਭੜਕੀ ਪਰਮਪਾਲ ਕੌਰ

Parampal Kaur Angry | ਮਾਨਸਾ 'ਚ ਨਹੀਂ ਉਤਰਿਆ ਸਮ੍ਰਿਤੀ ਇਰਾਨੀ ਦਾ ਚੋਪਰ, ਭੜਕੀ ਪਰਮਪਾਲ ਕੌਰ  

#Mansa #BJP #Parampalkaur #smritiiranirelly #Election #Loksabha #abplive

ਮਾਨਸਾ ਵਿੱਚ ਭਾਜਪਾ ਉਮੀਦਵਾਰ ਪਰਮਪਾਲ ਕੌਰ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਗਈ 
ਇਸ ਰੈਲੀ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਵਿਸ਼ੇਸ਼ ਰੂਪ ਵਿੱਚ ਸ਼ਿਰਕਤ ਕਰਨੀ ਸੀ 
ਪਰ ਉਨ੍ਹਾਂ ਦਾ ਹੈਲੀਕਾਪਟਰ ਮਾਨਸਾ ਵਿੱਚ ਨਾ ਉਤਰਨ ਕਾਰਨ ਉਹ ਇਸ ਰੈਲੀ ਵਿੱਚ ਸ਼ਾਮਲ ਨਹੀਂ ਹੋ ਸਕੇ। 
ਜਿਸ ਤੋਂ ਬਾਅਦ ਭਾਜਪਾ ਉਮੀਦਵਾਰ ਪਰਮਪਾਲ ਕੌਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ 'ਤੇ ਭੜਕਦੀ ਨਜ਼ਰ ਆਈ |
ਪਰਮਪਾਲ ਨੇ ਕਿਹਾ ਕਿ ਹੈਲੀਕਾਪਟਰ ਬਠਿੰਡਾ ਤੋਂ ਮਾਨਸਾ ਚੱਕਰ ਲਗਾਉਂਦਾ ਰਿਹਾ ਪਰ ਮਾਨਸਾ ਪ੍ਰਸ਼ਾਸਨ 
ਨੇ ਲੈਂਡਿੰਗ ਦਾ ਸਿਗਨਲ ਨਹੀਂ ਦਿੱਤਾ ਜਿਸ ਕਾਰਨ ਸਮ੍ਰਿਤੀ ਇਰਾਨੀ ਰੈਲੀ ਵਿੱਚ ਸ਼ਾਮਲ ਨਹੀਂ ਹੋ ਸਕੀ।
ਇਹ ਸਭ ਕੁਝ ਉਨ੍ਹਾਂ ਦੀ ਰੈਲੀ ਨੂੰ ਅਸਫਲ ਬਣਾਉਣ ਦੇ ਮਕਸਦ ਨਾਲ ਕੀਤਾ ਗਿਆ |
ਭੜਕੀ ਪਰਮਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਰਾਹ ਚ ਹਰ ਹਿੱਲੇ ਰੋੜਾ ਅੜਾ ਰਹੀ ਹੈ 
ਤੇ ਜੇਕਰ ਮੈਂ ਇੰਨੀ ਮਾੜੀ ਲੱਗਦੀ ਹਾਂ ਤਾਂ ਉਸਨੂੰ ਗੋਲੀ ਹੀ ਮਾਰ ਦਿਓ
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

Halwara Airport ਤੋਂ 15 ਮਈ ਤੋਂ ਸ਼ੁਰੂ ਹੋਣਗੀਆਂ ਉਡਾਣਾਂ , ਫਲਾਈਟ ਦੀ ਬੁਕਿੰਗ ਸ਼ੁਰੂ ,ਜਾਣੋ ਪੂਰੀ ਜਾਣਕਾਰੀ 
Halwara Airport ਤੋਂ 15 ਮਈ ਤੋਂ ਸ਼ੁਰੂ ਹੋਣਗੀਆਂ ਉਡਾਣਾਂ , ਫਲਾਈਟ ਦੀ ਬੁਕਿੰਗ ਸ਼ੁਰੂ ,ਜਾਣੋ ਪੂਰੀ ਜਾਣਕਾਰੀ 
Chandigarh BJP Office Blast : ਚੰਡੀਗੜ੍ਹ 'ਚ BJP ਦਫ਼ਤਰ ਦੇ ਬਾਹਰ ਬਲਾਸਟ , ਮੱਚਿਆ ਹੜਕੰਪ ,ਗੱਡੀ ਦੇ ਟੁੱਟੇ ਸ਼ੀਸ਼ੇ ,ਪੜ੍ਹੋ ਪੂਰੀ ਖ਼ਬਰ 
Chandigarh BJP Office Blast : ਚੰਡੀਗੜ੍ਹ 'ਚ BJP ਦਫ਼ਤਰ ਦੇ ਬਾਹਰ ਬਲਾਸਟ , ਮੱਚਿਆ ਹੜਕੰਪ ,ਗੱਡੀ ਦੇ ਟੁੱਟੇ ਸ਼ੀਸ਼ੇ ,ਪੜ੍ਹੋ ਪੂਰੀ ਖ਼ਬਰ 
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ 'ਤੇ ਨਵਾਂ ਟੈਕਸ ਲਗਾਉਣ ਦਾ ਕੀਤਾ ਵਿਰੋਧ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ 'ਤੇ ਨਵਾਂ ਟੈਕਸ ਲਗਾਉਣ ਦਾ ਕੀਤਾ ਵਿਰੋਧ
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੇ ਮਾਰੀ ਵੱਡੀ ਬਾਜ਼ੀ; ਜਾਣੋ ਕਿੰਨੀਆਂ ਵੋਟਾਂ ਨਾਲ ਜਿੱਤੀ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ?
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੇ ਮਾਰੀ ਵੱਡੀ ਬਾਜ਼ੀ; ਜਾਣੋ ਕਿੰਨੀਆਂ ਵੋਟਾਂ ਨਾਲ ਜਿੱਤੀ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ?
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਸਮੇਤ ਕਈ AAP ਆਗੂਆਂ ਖਿਲਾਫ਼ FIR ਰੱਦ ਕਰਨ ਦੇ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਵੇਗਾ ਚੰਡੀਗੜ੍ਹ ਪ੍ਰਸ਼ਾਸਨ 
 CM ਸਮੇਤ ਕਈ AAP ਆਗੂਆਂ ਖਿਲਾਫ਼ FIR ਰੱਦ ਕਰਨ ਦੇ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਵੇਗਾ ਚੰਡੀਗੜ੍ਹ ਪ੍ਰਸ਼ਾਸਨ 
Punjab News: ਪੰਜਾਬ ਤੋਂ ਵੱਡੀ ਖਬਰ, ਭਾਰਤੀ ਫ਼ੌਜ ਨੇ ਘੇਰਿਆ ਇਹ ਇਲਾਕਾ; ਜਾਣੋ ਕਿਉਂ ਕੀਤਾ ਸੀਲ? 
Punjab News: ਪੰਜਾਬ ਤੋਂ ਵੱਡੀ ਖਬਰ, ਭਾਰਤੀ ਫ਼ੌਜ ਨੇ ਘੇਰਿਆ ਇਹ ਇਲਾਕਾ; ਜਾਣੋ ਕਿਉਂ ਕੀਤਾ ਸੀਲ? 
Big News: ਵੱਡਾ ਹਾਦਸਾ, ਪਾਣੀ 'ਚ ਡੁੱਬਣ ਕਾਰਨ 18 ਲੋਕਾਂ ਦੀ ਮੌਤ; ਜਾਣੋ ਕਿਵੇਂ ਤੇਜ਼ ਰਫ਼ਤਾਰ ਬਣੀ ਕਾਲ?
Big News: ਵੱਡਾ ਹਾਦਸਾ, ਪਾਣੀ 'ਚ ਡੁੱਬਣ ਕਾਰਨ 18 ਲੋਕਾਂ ਦੀ ਮੌਤ; ਜਾਣੋ ਕਿਵੇਂ ਤੇਜ਼ ਰਫ਼ਤਾਰ ਬਣੀ ਕਾਲ?
Gold Silver Rate Today: ਚਾਂਦੀ ਦੇ ਧੜੰਮ ਡਿੱਗੇ ਰੇਟ, ਜਾਣੋ ਸੋਨਾ ਸਸਤਾ ਜਾਂ ਮਹਿੰਗਾ? ਅੱਜ 24 ਕੈਰੇਟ ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਚਾਂਦੀ ਦੇ ਧੜੰਮ ਡਿੱਗੇ ਰੇਟ, ਜਾਣੋ ਸੋਨਾ ਸਸਤਾ ਜਾਂ ਮਹਿੰਗਾ? ਅੱਜ 24 ਕੈਰੇਟ ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਐਡਵੋਕੇਟ HS Phoolka ਭਾਜਪਾ 'ਚ ਹੋਏ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਐਡਵੋਕੇਟ HS Phoolka ਭਾਜਪਾ 'ਚ ਹੋਏ ਸ਼ਾਮਲ
Police Transfer: ਵੱਡਾ ਫੇਰਬਦਲ, 65 IAS ਅਧਿਕਾਰੀਆਂ ਦਾ ਅਚਾਨਕ ਕੀਤਾ ਗਿਆ ਤਬਾਦਲਾ; ਇਨ੍ਹਾਂ ਜ਼ਿਲ੍ਹਿਆਂ 'ਚ...
Police Transfer: ਵੱਡਾ ਫੇਰਬਦਲ, 65 IAS ਅਧਿਕਾਰੀਆਂ ਦਾ ਅਚਾਨਕ ਕੀਤਾ ਗਿਆ ਤਬਾਦਲਾ; ਇਨ੍ਹਾਂ ਜ਼ਿਲ੍ਹਿਆਂ 'ਚ...
ਅਟਾਰੀ-ਵਾਹਗਾ ਸਰਹੱਦ 'ਤੇ Retreat Ceremony ਦਾ ਬਦਲਿਆ ਸਮਾਂ, ਅੱਜ ਤੋਂ ਨਵਾਂ ਸਮਾਂ ਲਾਗੂ
ਅਟਾਰੀ-ਵਾਹਗਾ ਸਰਹੱਦ 'ਤੇ Retreat Ceremony ਦਾ ਬਦਲਿਆ ਸਮਾਂ, ਅੱਜ ਤੋਂ ਨਵਾਂ ਸਮਾਂ ਲਾਗੂ
ਭਾਰਤ ਸਣੇ ਦੁਨੀਆ ਭਰ 'ਚ ਇੰਟਰਨੈੱਟ ਠੱਪ ਹੋਣ ਦਾ ਖਤਰਾ, ਜੰਗ ਨਾਲ Hormuz 'ਚ ਵਿੱਛੀਆਂ ਤਾਰਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ; ਭਾਰਤ 'ਤੇ ਕੀ ਅਸਰ?
ਭਾਰਤ ਸਣੇ ਦੁਨੀਆ ਭਰ 'ਚ ਇੰਟਰਨੈੱਟ ਠੱਪ ਹੋਣ ਦਾ ਖਤਰਾ, ਜੰਗ ਨਾਲ Hormuz 'ਚ ਵਿੱਛੀਆਂ ਤਾਰਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ; ਭਾਰਤ 'ਤੇ ਕੀ ਅਸਰ?
Embed widget