ਪੜਚੋਲ ਕਰੋ

Pargat Singh vs Bhagwant Mann | ਮਾਨ ਸਾਹਬ ਤੁਹਾਡੀ ਨੱਕ ਹੇਠ ਚੱਲ ਰਹੀ "ਗੈਰ-ਕਾਨੂੰਨੀ ਮਾਇਨਿੰਗ" - ਪਰਗਟ ਸਿੰਘ

Pargat Singh vs Bhagwant Mann | ਮਾਨ ਸਾਹਬ ਤੁਹਾਡੀ ਨੱਕ ਹੇਠ ਚੱਲ ਰਹੀ "ਗੈਰ-ਕਾਨੂੰਨੀ ਮਾਇਨਿੰਗ" - ਪਰਗਟ ਸਿੰਘ 

#Punjab #Pargatsingh #Bhagwantmann #congress #aap #abplive

ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਨੂਰਪੁਰ ਬੇਦੀ ਨੇੜਲੇ ਪਿੰਡ ਐਲਗਰਾਂ ਨੇੜਿਓਂ ਲੰਘਦੀ ਸੁਆਂ ਨਦੀ ’ਤੇ ਬਣਿਆ ਪੱਕਾ ਪੁਲ ਗੈਰ-ਕਾਨੂੰਨੀ ਮਾਇਨਿੰਗ ਕਰਕੇ ਨੁਕਸਾਨਿਆ ਗਿਆ ਹੈ। ਇਸ ਨੂੰ ਪੁਲ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿਸਦੀ ਤਸਵੀਰ ਸਾਂਝੀ ਕਰਦਿਆਂ ਪਰਗਟ ਸਿੰਘ ਨੇ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ 
ਪਰਗਟ ਸਿੰਘ ਲਿਖਦੇ ਹਨ  
ਲੋਕਾਂ ਲਈ ਪੁਲ ਬੰਦ ਨਾ ਹੁੰਦੇ ਜੇ ਭਗਵੰਤ ਮਾਨ ਜੀ ਤੁਸੀਂ ਗੈਰ-ਕਾਨੂੰਨੀ ਮਾਇਨਿੰਗ ਬੰਦ ਕੀਤੀ ਹੁੰਦੀ। ਪੰਜਾਬ ਦੇ ਖਜ਼ਾਨੇ ਵਿੱਚ ਰੇਤੇ ਤੋਂ 20,000 ਕਰੋੜ ਜਮ੍ਹਾਂ ਕਰਵਾਉਣ ਦੀ ਗਾਰੰਟੀ ਬਦਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਕ ਹੋਰ ਤਸਵੀਰ ਤੇ ਖਬਰ ਸ਼ੇਅਰ ਕਰਦਿਆਂ ਪ੍ਰਗਟ ਸਿੰਘ ਨੇ ਲਿਖਿਆ ਹੈ 
ਗੈਰ-ਕਾਨੂੰਨੀ ਮਾਇਨਿੰਗ ਕਾਰਨ ਹੁਣ ਨੰਗਲ ਅਤੇ ਗੜ੍ਹਸ਼ੰਕਰ ਨੂੰ ਜੋੜਨ ਵਾਲਾ ਪੁਲ ਡਿੱਗਣ ਦੀ ਕਗਾਰ ਤੇ ਹੈ। ਸਰਵੇ ਬਾਅਦ ਕੰਪਨੀ ਨੇ ਇਸ ਪੁਲ ਨੂੰ ਬੰਦ ਕਰਨ ਦੀ ਸਲਾਹ ਦਿੱਤੀ ਹੈ।
@BhagwantMann ਜੀ, ਤੁਹਾਡੀ ਨੱਕ ਹੇਠ ਚੱਲ ਰਹੀ "ਗੈਰ-ਕਾਨੂੰਨੀ ਮਾਇਨਿੰਗ" ਪੰਜਾਬ ਦੇ ਖਜ਼ਾਨੇ ਨੂੰ ਵੀ ਢਾਹ ਲਗਾ ਰਹੀ ਹੈ ਨਾਲ ਹੀ ਲੋਕਾਂ ਦੀਆਂ ਜਾਨਾਂ ਨਾਲ ਵੀ…

ਦੱਸ ਦਈਏ ਰਿ ਨਾਜਾਇਜ਼ ਮਾਈਨਿੰਗ ਕਾਰਨ ਪਿੰਡ ਐਲਗਰਾਂ ਨੇੜਿਓਂ ਲੰਘਦੀ ਸੁਆਂ ਨਦੀ ’ਤੇ ਬਣਿਆ ਪੱਕਾ ਪੁਲ ਨੁਕਸਾਨਿਆ ਜਾਣ ਕਾਰਨ ਪੀਡਬਲਿਊਡੀ ਵਿਭਾਗ ਨੇ ਇਸ ਪੁਲ ’ਤੇ ਆਵਾਜਾਈ ਅਣਮਿਥੇ ਸਮੇਂ ਲਈ ਰੋਕ ਦਿੱਤੀ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਪੱਕੇ ਪੁਲ ਤੋਂ 500 ਮੀਟਰ ਨੇੜਿਓਂ ਮਾਈਨਿੰਗ ਕਰਨ ’ਤੇ ਰੋਕ ਲਗਾਉਣ ਦੇ ਬਾਵਜੂਦ ਖਣਨ ਮਾਫੀਏ ਨੇ ਪੁਲ ਦੀਆਂ ਖੂਹੀਆਂ ਤੋਂ ਨਾਜਾਇਜ਼ ਮਾਈਨਿੰਗ ਕੀਤੀ, ਜਿਸ ਕਾਰਨ ਪੁਲ ਦੇ ਪਿੱਲਰਾਂ ਨੂੰ ਕਾਫੀ ਨੁਕਾਸਨ ਪੁੱਜਿਆ। ਬਰਸਾਤ ਦੇ ਮੌਸਮ ਵਿੱਚ ਸੁਆਂ ਨਦੀ ਵਿੱਚ ਜ਼ਿਆਦਾ ਪਾਣੀ ਆਉਣ ਨਾਲ ਪੁਲ ਦੀਆਂ ਸਲੈਬਾਂ ਖਿਸਕ ਗਈਆਂ।ਹੁਣ ਪੁਲ ਨੂੰ ਭਾਵੇਂ ਦੋਵਂ ਪਾਸਿਆਂ ਤੋਂ ਬੰਦ ਕਰ ਦਿੱਤਾ ਗਿਆ ਹੈ ਪਰ ਆਰਜ਼ੀ ਰਾਸਤਾ ਨਾ ਬਣਾਉਣ ਤੇ ਇਸ ਨਾਲ ਲੱਗਦੇ 50 ਦੇ ਕਰੀਬ ਪਿੰਡਾਂ ਦਾ ਆਪਸੀ ਸੰਪਰਕ ਟੁੱਟ ਗਿਆ ਹੈ, ਜਿਸ ਕਾਰਨ ਲੋਕਾਂ ’ਚ ਭਾਰੀ ਰੋਸ ਹੈ।
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਜੰਤਰ-ਮੰਤਰ ਹਿੰਸਾ ਤੋਂ ਬਾਅਦ, ਪੁਲਿਸ ਪਰਿਵਾਰਾਂ ਨੇ ਕੀਤੀ ਸੁਪਰੀਮ ਕੋਰਟ ਵਿੱਚ ਅਪੀਲ - 'ਅਸੀਂ ਵੀ...'
ਜੰਤਰ-ਮੰਤਰ ਹਿੰਸਾ ਤੋਂ ਬਾਅਦ, ਪੁਲਿਸ ਪਰਿਵਾਰਾਂ ਨੇ ਕੀਤੀ ਸੁਪਰੀਮ ਕੋਰਟ ਵਿੱਚ ਅਪੀਲ - 'ਅਸੀਂ ਵੀ...'
ਜਾਂਚ ਕਰੋ, ਕਾਰਵਾਈ ਨਾ ਕਰੋ': ਪ੍ਰਦਰਸ਼ਨਾਂ ਦੌਰਾਨ ਲਾਠੀਚਾਰਜ ਨੂੰ ਲੈ ਕੇ 8 ਰਾਜਾਂ ਨੂੰ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ
ਜਾਂਚ ਕਰੋ, ਕਾਰਵਾਈ ਨਾ ਕਰੋ': ਪ੍ਰਦਰਸ਼ਨਾਂ ਦੌਰਾਨ ਲਾਠੀਚਾਰਜ ਨੂੰ ਲੈ ਕੇ 8 ਰਾਜਾਂ ਨੂੰ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ
ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
Himachal ਦੇ ਚੰਬਾ 'ਚ ਦਰਦਨਾਕ ਹਾਦਸਾ, ਖੱਡ 'ਚ ਕਾਰ ਡਿੱਗਣ ਨਾਲ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ
Himachal ਦੇ ਚੰਬਾ 'ਚ ਦਰਦਨਾਕ ਹਾਦਸਾ, ਖੱਡ 'ਚ ਕਾਰ ਡਿੱਗਣ ਨਾਲ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
Embed widget