ਪ੍ਰਕਾਸ਼ ਸਿੰਘ ਬਾਦਲ ਦਾ ਕਾਂਗਰਸ 'ਤੇ ਅਟੈਕ, ਹਰ ਮੁੱਦੇ 'ਤੇ ਘੇਰੀ ਕੈਪਟਨ ਸਰਕਾਰ

 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਗੁਣਗਾਣ ਕਰਦਿਆਂ ਕੈਪਟਨ ਅਮਰਿੰਦਰ ਸਿੰਘ 'ਤੇ ਸ਼ਬਦੀ ਵਾਰ ਕਰਦਿਆਂ ਪੰਜਾਬ ਕਾਂਗਰਸ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ।ਬਾਦਲ ਨੇ ਕਿਹਾ ਅਕਾਲੀ ਦਲ ਦਾ ਦੇਸ਼ ਦੀ ਅਜ਼ਾਦੀ, ਪੰਜਾਬੀ ਸੂਬਾ ਬਣਾਉਣ, ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ, ਕਿਸਾਨੀ ਦੀ ਬਿਹਤਰੀ ਤੇ ਸਿੱਖ ਕੌਮ ਹਿੱਤ ਸੰਘਰਸ਼ ਦਾ ਲੰਮਾ ਇਤਿਹਾਸ ਰਿਹਾ ਹੈ। ਦੂਜੇ ਪਾਸੇ ਕਾਂਗਰਸ ਦਾ ਇਤਿਹਾਸ ਸਿੱਖਾਂ ਦੇ ਘਾਣ ਤੇ ਅਮਰਿੰਦਰ ਸਿੰਘ ਦਾ ਇਤਿਹਾਸ ਐਸਵਾਈਐਲ ਦੇ ਨਿਰਮਾਣ ਵਰਗੇ ਪੰਜਾਬ ਮਾਰੂ ਫ਼ੈਸਲਿਆਂ ਨਾਲ ਭਰਿਆ ਪਿਆ ਹੈ।

JOIN US ON

Telegram
Sponsored Links by Taboola