Parminder Dhindsa | ਬਾਦਲ ਦਲ ਨੂੰ ਹੁਣ ਦੇਵਾਂਗੇ ਸਿਆਸੀ ਗੱਲਾਂ ਦੇ ਜਵਾਬ - ਗੱਜੇ ਪਰਮਿੰਦਰ ਢੀਂਡਸਾ
Download ABP Live App and Watch All Latest Videos
View In AppParminder Dhindsa | ਬਾਦਲ ਦਲ ਨੂੰ ਹੁਣ ਦੇਵਾਂਗੇ ਸਿਆਸੀ ਗੱਲਾਂ ਦੇ ਜਵਾਬ - ਗੱਜੇ ਪਰਮਿੰਦਰ ਢੀਂਡਸਾ
ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਤੇ ਮੁਆਫੀ ਮੰਗੀ ਹੈ |
ਇਸ ਦੌਰਾਨ ਮੀਡੀਆ ਨੇ ਜਦ ਪਰਮਿੰਦਰ ਢੀਡਸਾ ਨਾਲ ਗਲਬਾਤ ਕਰਨ ਦੀ ਕੋਸ਼ਿਸ਼ ਕੀਤੀ
ਤਾਂ ਉਹ ਕਿਸੀ ਵੀ ਸਿਆਸੀ ਟਿੱਪਣੀ ਤੇ ਬਿਆਨ ਦੇਣ ਤੋਂ ਸਾਫ ਇਨਕਾਰ ਕਰਦੇ ਨਜ਼ਰ ਆਏ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।