Partap bajwa|ਪੁਲਿਸ ਅਫ਼ਸਰਾਂ 'ਤੇ ਹੋਏਗੀ ਕਾਰਵਾਈ, ਪ੍ਰਤਾਪ ਬਾਜਵਾ ਨੇ ਕੀਤਾ ਵੱਡਾ ਐਲਾਨ|Jagjit Singh Dhallewal|
Partap bajwa|ਪੁਲਿਸ ਅਫ਼ਸਰਾਂ 'ਤੇ ਹੋਏਗੀ ਕਾਰਵਾਈ, ਪ੍ਰਤਾਪ ਬਾਜਵਾ ਨੇ ਕੀਤਾ ਵੱਡਾ ਐਲਾਨ|Jagjit Singh Dhallewal|
Partap Bajwa|Action will be taken against police officers, Pratap Bajwa made a big announcement|Jagjit Singh Dhallewal|
ਪੰਜਾਬ ਵਿਧਾਨ ਸਭਾ ’ਚ ਵੀਰਵਾਰ ਨੂੰ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਮਾਮਲੇ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਨਿੰਦਾ ਪ੍ਰਸਤਾਵ ਪਾਸ ਕਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ’ਚ ਵੀਰਵਾਰ ਨੂੰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਮਾਮਲੇ ’ਤੇ ਸਿਰਫ਼ ਕਾਲ ਦੌਰਾਨ ਹੰਗਾਮਾ ਹੋਇਆ। ਐੱਮਐੱਲਏ ਇੰਦਰਜੀਤ ਕੌਰ ਮਾਨ ਨੇ ਇਸ ਮਾਮਲੇ ’ਤੇ ਵਿਰੋਧੀ ਧਿਰ ਦੇ ਲਾਗੂ ਪ੍ਰਤਾਪ ਸਿੰਘ ਬਾਜਵਾ ਨੂੰ ਮੁਆਫ਼ੀ ਮੰਗਣ ਲਈ ਕਿਹਾ।
ਉਸ ਸਮੇਂ ਬਾਜਵਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਸੰਬਧੀ ਮਤਾ ਪਾਸ ਕਰਨ ਦੀ ਮੰਗ ਕੀਤੀ ਗਈ। ਹੰਗਾਮੇ ਕਾਰਨ ਸਪੀਕਰ ਨੇ ਸਦਨ ਦੀ ਕਾਰਵਾਈ 15 ਮਿੰਟ ਲਈ ਉਠਾ ਦਿੱਤੀ। ਸਦਨ ਮੁੜ ਜੁੜਨ ’ਤੇ ਇਸ ਮਾਮਲੇ ਉਤੇ ਫਿਰ ਹੰਗਾਮਾ ਹੋਇਆ।