Partap Bajwa | ''ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਕਾਰਨ 4 ਮੌਤਾਂ ਦੇ ਜ਼ਿੰਮੇਵਾਰ ਮੰਤਰੀ ਹਰਪਾਲ ਚੀਮਾ''- ਬਾਜਵਾ

Continues below advertisement

Partap Bajwa | ''ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਕਾਰਨ 4 ਮੌਤਾਂ ਦੇ ਜ਼ਿੰਮੇਵਾਰ ਮੰਤਰੀ ਹਰਪਾਲ ਚੀਮਾ''

#Punjab #Partapbajwa #Sangrur #Punjabnews #Abplive 

ਸੰਗਰੂਰ ਦੇ ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 4 ਵਿਅਕਤੀਆਂ ਦੀ ਮੌਤ ਹੋ ਗਈ ਐ, ਜਦਕਿ ਦੋ ਦੀ ਹਾਲਤ ਨਾਜ਼ੁਕ ਐ |
ਖਬਰ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੀ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ |
ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਘੇਰਿਆ ਹੈ 
ਤੇ ਕਿਹਾ ਹੈ ਕਿ ਜਿਸ ਹਲਕੇ ਦੀ ਨੁਮਾਇੰਦਗੀ ਖੁਦ ਮੰਤਰੀ ਹਰਪਾਲ ਸਿੰਘ ਚੀਮਾ ਕਰ ਰਹੇ ਹਨ ਉਨ੍ਹਾਂ ਦੇ ਆਪਣੇ ਜੱਦੀ ਹਲਕੇ 
'ਚ ਅਜਿਹੀ ਘਟਨਾ ਤੇ ਜ਼ਹਿਰੀਲੀ ਸ਼ਰਾਬ ਦਾ ਵਪਾਰ ਹੋਣਾ ਬੇਹੱਦ ਸ਼ਰਮਨਾਕ ਹੈ |ਬਾਜਵਾ ਦਾ ਕਹਿਣਾ ਹੈ ਕਿ 
ਮੰਤਰੀ ਹਰਪਾਲ ਚੀਮਾ ਨੂੰ ਇਸ ਘਟਨਾ ਦੀ ਨੈਤਿਕਤਾ ਦੇ ਅਧਾਰ 'ਤੇ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

Continues below advertisement

JOIN US ON

Telegram