ਪੜਚੋਲ ਕਰੋ

Partap Bajwa On Mann Govt. | ਮਾਨ ਸਰਕਾਰ 'ਤੇ ਫ਼ਿਰ ਵਰ੍ਹੇ ਪ੍ਰਤਾਪ ਬਾਜਵਾ

Partap Bajwa On Mann Govt. | ਮਾਨ ਸਰਕਾਰ 'ਤੇ ਫ਼ਿਰ ਵਰ੍ਹੇ ਪ੍ਰਤਾਪ ਬਾਜਵਾ

#PPCC #Congress #Partapbajwa #AAP #Bhagwantmann #punjabpolitics #Abplive

ਬਾਜਵਾ ਦਾ ਮਾਨ ਸਰਕਾਰ 'ਤੇ ਨਿਸ਼ਾਨਾ 
ਬਦਲਾਖੋਰੀ ਦੀ ਰਾਜਨੀਤੀ ਕਰਕੇ ਪੰਜਾਬ ਦੇ ਖਜ਼ਾਨੇ ਨੂੰ ਚੂਨਾ ਲਗਾ ਰਹੀ AAP 
ਖਹਿਰਾ ਜ਼ਮਾਨਤ ਕੇਸ 'ਚ ਮਾਨ ਸਰਕਾਰ ਨੂੰ ਝਟਕਾ 
SC ਨੇ ਹਾਈ ਕੋਰਟ ਦੇ ਫੈਸਲੇ ਵਿੱਚ ਦਖਲ ਦੇਣ ਤੋਂ ਕੀਤਾ ਇਨਕਾਰ

ਐਨਡੀਪੀਐਸ ਕੇਸ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।
ਸੁਪਰੀਮ ਕੋਰਟ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਯਾਨੀ ਕਿ ਖਹਿਰਾ ਦੀ ਜ਼ਮਾਨਤ ਵਿਰੁੱਧ ਦਾਇਰ ਪਟੀਸ਼ਨ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ |
ਜਿਸ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਮਾਨ ਸਰਕਾਰ 'ਤੇ ਨਿਸ਼ਾਨਾ ਕੱਸਿਆ ਹੈ 
ਬਾਜਵਾ ਨੇ ਅਕਸ ਤੇ ਪੋਸਟ ਕੀਤੀ ਹੈ ਜਿਸ ਚ ਉਨ੍ਹਾਂ ਲਿਖਿਆ ਹੈ 
ਕਿ ਖਹਿਰਾ ਦੀ ਜ਼ਮਾਨਤ ਵਿਰੁੱਧ ਪਟੀਸ਼ਨ ਨੂੰ ਖਾਰਜ਼ ਕਰਨ ਤੇ ਉਹ SC ਦੀ ਸ਼ਲਾਘਾ ਕਰਦੇ ਹਨ |
ਤੇ ਇਸ ਮਾਮਲੇ ਨੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਕਰਕੇ ਪੰਜਾਬ ਦੇ ਖਜ਼ਾਨੇ ਨੂੰ ਚੂਨਾ ਲਗਾ ਰਹੀ ਹੈ।
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
Parvinder Jhota Case : ਅਮਿਤ ਸ਼ਾਹ ਵੱਲੋਂ ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ , 'ਕੱਲ੍ਹ ਮਾਨਸਾ ਆਵੇਗੀ CBI ਦੀ ਟੀਮ
Parvinder Jhota Case : ਅਮਿਤ ਸ਼ਾਹ ਵੱਲੋਂ ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ , 'ਕੱਲ੍ਹ ਮਾਨਸਾ ਆਵੇਗੀ CBI ਦੀ ਟੀਮ
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 6.3 ਦੀ ਤੀਬਰਤਾ ਨਾਲ ਜਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 6.3 ਦੀ ਤੀਬਰਤਾ ਨਾਲ ਜਬਰਦਸਤ ਝਟਕੇ...
Punjab Bus Strike : ਸਰਕਾਰੀ ਬੱਸਾਂ ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ! ਯਾਤਰੀਆਂ 'ਚ ਮੱਚਿਆ ਹਾਹਾਕਾਰ
Punjab Bus Strike : ਸਰਕਾਰੀ ਬੱਸਾਂ ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ! ਯਾਤਰੀਆਂ 'ਚ ਮੱਚਿਆ ਹਾਹਾਕਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 6.3 ਦੀ ਤੀਬਰਤਾ ਨਾਲ ਜਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 6.3 ਦੀ ਤੀਬਰਤਾ ਨਾਲ ਜਬਰਦਸਤ ਝਟਕੇ...
Weather Warning: ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
BJP MLA Membership: ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
Punjabi Singer Video Viral: ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ- 
ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ-  "ਬੋਲਿਆ ਤਾਂ ਜਾ ਨਹੀਂ ਰਿਹਾ, ਗਾਣਾ ਕੀ ਗਾਓਗੇ..."
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
Embed widget