Punjab Congress: ਕਾਂਗਰਸ ਵਿਧਾਇਕ ਦਲ 'ਚ 5 ਨਿਯੁਕਤੀਆਂ, ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲੀ ਅਹਿਮ ਜ਼ਿੰਮੇਦਾਰੀ

Continues below advertisement

Punjab Congress: ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਵਿਧਾਇਕ ਦਲ 'ਚ 5 ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਸੁਖਜਿੰਦਰ ਸਿੰਘ ਰੰਧਾਵਾ ਨੂੰ ਜਨਰਲ ਸਕੱਤਰ, ਵਿਧਾਇਕ ਹਰਦੇਵ ਸਿੰਘ ਲਾਡੀ ਨੂੰ ਸਕੱਤਰ, ਅਵਤਾਰ ਸਿੰਘ ਜੂਨੀਅਰ ਨੂੰ ਖਜ਼ਾਨਚੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਚੀਫ਼ ਵ੍ਹਿਪ ਅਤੇ ਵਿਧਾਇਕ ਬਲਿੰਦਰ ਸਿੰਘ ਧਾਲੀਵਾਲ, ਵਿਧਾਇਕ ਨਰੇਸ਼ ਪੁਰੀ ਅਤੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਵ੍ਹਿਪ ਬਣਾਇਆ ਗਿਆ ਹੈ।

Continues below advertisement

JOIN US ON

Telegram