ਪੜਚੋਲ ਕਰੋ

Pathankot Suspect| ਵੇਖੇ ਗਏ ਸ਼ੱਕੀ, ਅਲਰਟ ਜਾਰੀ, ਪੁਲਿਸ ਨੇ ਖਿੱਚੀ ਤਿਆਰੀ

Pathankot Suspect| ਵੇਖੇ ਗਏ ਸ਼ੱਕੀ, ਅਲਰਟ ਜਾਰੀ, ਪੁਲਿਸ ਨੇ ਖਿੱਚੀ ਤਿਆਰੀ

#PathankotSuspect #PathankotPolice #Suspect #Alert #ABPSanjha  #ABPLIVE

ਇਹ ਤਸਵੀਰਾਂ ਪਠਾਨਕੋਟ ਵਿੱਚ ਸਰਹੱਦੀ ਖੇਤਰ ਦੀਆਂ ਨੇ, ਏਥੇ 25 ਜੂਨ ਦੀ ਰਾਤ ਨੂੰ ਦੋ ਸ਼ੱਕੀ ਵੇਖੇ ਗਏ ਨੇ, ਜਿਸ ਤੋਂ ਬਾਅਦ ਅਲਰਟ ਜਾਰੀ ਕਰ ਦਿੱਤਾ ਗਿਐ ਅਤੇ ਪੁਲਿਸ ਨੇ ਤਲਾਸ਼ੀ ਅਭਿਆਨ ਚਲਾਇਐ, ਬੀਐੱਸਐੱਫ ਦੀ ਬੌਰਡਰ ਆਊਟਪੋਸਟ ਦਿੰਡਾ ਚ ਦੋ ਸ਼ੱਕੀਆਂ ਦੀ ਮੂਵਮੈਂਟ ਵੇਖੀ ਗਈ, ਸੂਤਰਾਂ ਮੁਤਾਬਕ 25 ਜੂਨ ਨੂੰ ਰਾਤ ਤਕਰੀਬਨ ਸਾਢੇ ਨੌਂ ਵਜੇ ਦੋ ਸ਼ਖਸ ਕੋਟ ਪੱਟੀਆਂ ਪਿੰਡ ਵਿੱਚ ਇੱਕ ਫਾਰਮ ਹਾਊਸ ਤੇ ਆਏ ਜਿੱਥੇ ਮਜ਼ਦੂਰ ਸਨ, ਏਥੇ ਉਨ੍ਹਾਂ ਰੋਟੀ ਮੰਗੀ ਅਤੇ ਕਿਸੇ ਨੂੰ ਦੱਸਣ ਤੇ ਅੰਜ਼ਾਮ ਭੁਗਤਣ ਦੀ ਚਿਤਾਵਨੀ ਦਿੱਤੀ, ਜਾਣਕਾਰੀ ਮੁਤਾਬਕ ਦੋਵਾਂ ਨੇ ਕਾਲੇ ਕੱਪੜੇ ਪਾਏ ਹੋਏ ਨੇ ਅਤੇ ਕੋਲ ਹਥਿਆਰ ਸਨ, ਪਿੱਠੂ ਬੈਗ ਵੀ ਲਟਕਾਏ ਹੋਏ ਸੀ, ਕੋਟ ਪੱਟੀਆਂ ਜੰਮੂ ਸੀਮਾ ਦੇ ਨਾਲ ਪੰਜਾਬ ਦਾ ਆਖਰੀ ਪਿੰਡ ਐ ਅਤੇ ਕੌਮਾਂਤੀ ਬੌਰਡਰ ਤੋਂ ਕਰੀਬ ਸੱਤ ਕਿੱਲੋਮੀਟਰ ਦੂਰ ਐ, ਸ਼ੱਕੀਆਂ ਦੀ ਜਾਣਕਾਰੀ ਬਾਅਦ ਪੁਲਿਸ ਅਲਰਟ ਤੇ ਐ, ਤਲਾਸ਼ੀ ਕੀਤੀ ਜਾ ਰਹੀ ਐ, ਲੋਕਾਂ ਨੂੰ ਚੌਕੰਨੇ ਰਹਿਣ ਲਈ ਕਿਹਾ ਗਿਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
Punjab News : ਸਕਾਰਪੀਓ-ਟਿੱਪਰ ਦੀ ਭਿਆਨਕ ਟੱਕਰ, ਨੌਜਵਾਨ ਦੀ ਜਿੰਦਾ ਸੜ ਕੇ ਮੌਤ
Punjab News : ਸਕਾਰਪੀਓ-ਟਿੱਪਰ ਦੀ ਭਿਆਨਕ ਟੱਕਰ, ਨੌਜਵਾਨ ਦੀ ਜਿੰਦਾ ਸੜ ਕੇ ਮੌਤ
Punjab News: ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 3 ਸੀਨੀਅਰ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ...
ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 3 ਸੀਨੀਅਰ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ...
LPU Phagwara: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਹਿੰਸਾ ਮਾਮਲੇ ‘ਚ 3 ਮੁਲਜ਼ਮ ਗ੍ਰਿਫ਼ਤਾਰ, ਯੂਨੀਵਰਸਿਟੀ ‘ਚ ਭੰਨਤੋੜ ਵਿੱਚ ਸੀ ਸ਼ਾਮਲ; ਜਾਣੋ ਪੁਲਿਸ ਨੇ ਕਿਵੇਂ ਕੀਤੇ ਕਾਬੂ...
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਹਿੰਸਾ ਮਾਮਲੇ ‘ਚ 3 ਮੁਲਜ਼ਮ ਗ੍ਰਿਫ਼ਤਾਰ, ਯੂਨੀਵਰਸਿਟੀ ‘ਚ ਭੰਨਤੋੜ ਵਿੱਚ ਸੀ ਸ਼ਾਮਲ; ਜਾਣੋ ਪੁਲਿਸ ਨੇ ਕਿਵੇਂ ਕੀਤੇ ਕਾਬੂ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
Mawan Dhiyan Satkar Yojana: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
Embed widget