Patiala Sad News |ਕੇਕ ਖਾਣ ਨਾਲ 10 ਸਾਲਾ B'day Girl ਦੀ ਮੌਤ ,ਬੱਚੀ ਦੇ ਜਨਮ ਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ
Patiala Sad News |ਕੇਕ ਖਾਣ ਨਾਲ 10 ਸਾਲਾ B'day Girl ਦੀ ਮੌਤ ,ਬੱਚੀ ਦੇ ਜਨਮ ਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ
#Patiala #birthdaygirldeath #crime #abplive
ਪਟਿਆਲਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।
ਜਿਥੇ ਇਕ ਘਰ ਚ ਬੱਚੀ ਦੇ ਜਨਮ ਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲ ਗਈਆਂ
ਦੱਸਿਆ ਜਾ ਰਿਹਾ ਹੈ ਕਿ ਜਨਮ ਦਿਨ ਤੇ ਕੇਕ ਖਾਣ ਨਾਲ 10 ਸਾਲਾ ਬੱਚੀ ਮਾਨਵੀ ਦੀ ਮੌਤ ਹੋ ਗਈ ਹੈ।
ਪਰਿਵਾਰਕ ਮੈਂਬਰਾਂ ਵਲੋਂ ਮਾਨਵੀ ਦੇ ਜਨਮ ਦਿਨ 'ਤੇ ਇਹ ਕੇਕ ਆਨਲਾਈਨ ਮੰਗਵਾਇਆ ਗਿਆ ਸੀ
ਜਿਸ ਨੂੰ ਖਾਣ ਤੋਂ ਬਾਅਦ ਸਾਰਾ ਪਰਿਵਾਰ ਬਿਮਾਰ ਹੋ ਗਿਆ। ਜਦਕਿ ਮਾਨਵੀ
ਦੀ ਤਬੀਅਤ ਜ਼ਿਆਦਾ ਵਿਗੜ ਗਈ ਤੇ ਹਸਪਤਾਲ ਚ ਉਸ ਨੇ ਦਮ ਤੋੜ ਦਿਤਾ। ਇਸ ਘਟਨਾ 'ਤੋਂ ਬਾਅਦ ਇਲਾਕੇ ਦੇ ਵਿਚ ਸੋਗ ਦੀ ਲਹਿਰ ਪਾਈ ਗਈ ਹੈ।
ਪਰਿਵਾਰ ਦੇ ਇਲਜ਼ਾਮਾਂ ਤੋਂ ਬਾਅਦ ਪੁਲਿਸ ਵੱਲੋਂ ਬੇਕਰੀ ਮਾਲਕ ਤੇ ਕੇਸ ਦਰਜ ਕਰ ਲਿਆ ਗਿਆ ਹੈ।
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ABP Sanjha
Transcript