Patiala News |ਹੜ੍ਹਾਂ ਤੋਂ ਪਹਿਲਾਂ ਬੜੀ ਨਦੀ ਦੇ ਕਹਿਰ ਤੋਂ ਡਰੇ ਪਟਿਆਲਾ ਦੇ ਲੋਕ, ਛੱਤਾਂ 'ਤੇ ਚੜ੍ਹਾਇਆ ਘਰ ਦਾ ਸਾਮਾਨ
Download ABP Live App and Watch All Latest Videos
View In AppPatiala News |ਹੜ੍ਹਾਂ ਤੋਂ ਪਹਿਲਾਂ ਬੜੀ ਨਦੀ ਦੇ ਕਹਿਰ ਤੋਂ ਡਰੇ ਪਟਿਆਲਾ ਦੇ ਲੋਕ, ਛੱਤਾਂ 'ਤੇ ਚੜ੍ਹਾਇਆ ਘਰ ਦਾ ਸਾਮਾਨ
ਹੜ੍ਹਾਂ ਤੋਂ ਪਹਿਲਾਂ ਡਰੇ ਪਟਿਆਲਾ ਦੇ ਲੋਕ
ਬੜੀ ਨਦੀ ਦੇ ਕਿਨਾਰੇ ਰਹਿੰਦੇ ਲੋਕਾਂ 'ਚ ਸਹਿਮ ਦਾ ਮਾਹੌਲ
ਲੋਕਾਂ ਨੇ ਘਰਾਂ ਦੀਆਂ ਛੱਤਾਂ 'ਤੇ ਚੜ੍ਹਾਇਆ ਘਰ ਦਾ ਸਾਮਾਨ
ਛੋਟਾ ਅਰਾਈ ਮਾਜਰਾ ਤੋਂ abp ਸਾਂਝਾ ਦੀ ਰਿਪੋਰਟ
ਹੜ੍ਹਾਂ ਕਾਰਨ ਇਹ ਇਲਾਕਾ ਹੁੰਦਾ ਹੈ ਵੱਧ ਪ੍ਰਭਾਵਿਤ
ਪਿਛਲੇ ਸਾਲ ਵੀ ਹੜ੍ਹਾਂ ਨੇ ਮਚਾਈ ਸੀ ਤਬਾਹੀ
ਬੜੀ ਨਦੀ ਦੀ ਸਫ਼ਾਈ ਦਾ ਕੰਮ ਲਟਕਿਆ - ਲੋਕ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।