ਪੜਚੋਲ ਕਰੋ
Patiala Student Murder । Punjab University । ਪੰਜਾਬੀ ਯੂਨੀਵਰਸਿਟੀ 'ਚ ਵਿਦਿਆਰਥੀ ਦਾ ਕਤਲ
Patiala Student Murder । Punjab University । ਪੰਜਾਬੀ ਯੂਨੀਵਰਸਿਟੀ 'ਚ ਵਿਦਿਆਰਥੀ ਦਾ ਕਤਲ
: ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਅੱਜ ਦੋ ਧੜਿਆਂ ਦਰਮਿਆਨ ਲੜਾਈ ਦੌਰਾਨ ਇੰਜਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਹੈ। ਪੰਜਾਬੀ ਯੂਨੀਵਰਸਿਟੀ 'ਚ ਹੋਏ ਇਸ ਕਤਲ ਨੇ ਇਕ ਵਾਰ ਫਿਰ ਯੂਨੀਵਰਸਿਟੀ 'ਚ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪਟਿਆਲਾ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹੋਰ ਵੇਖੋ