ਪੜਚੋਲ ਕਰੋ

Patiala |ਘਰੇ ਬੈਠੇ ਛਾਪ ਰਹੇ ਸੀ ਨੋਟ - ਪੁਲਿਸ ਨੇ ਚੁੱਕੇ

Patiala |ਘਰੇ ਬੈਠੇ ਛਾਪ ਰਹੇ ਸੀ ਨੋਟ - ਪੁਲਿਸ ਨੇ ਚੁੱਕੇ
ਘਰੇ ਬੈਠੇ ਛਾਪ ਰਹੇ ਸੀ ਨੋਟ - ਪੁਲਿਸ ਨੇ ਚੁੱਕੇ
ਜੋਧਪੁਰ ਪੁਲਿਸ ਨੇ ਪਟਿਆਲਾ 'ਚ ਮਾਰਿਆ ਛਾਪਾ
55000 ਦੀ ਜ਼ਾਅਲੀ ਕਰੰਸੀ,ਪ੍ਰਿੰਟਰ ਅਤੇ ਕੰਪਿਊਟਰ ਬਰਾਮਦ

ਜੋਧਪੁਰ ਪੁਲਿਸ ਨੇ ਪਟਿਆਲਾ ਚ ਛਾਪਾ ਮਾਰਿਆ
ਤੇ ਇਸ ਦੌਰਾਨ ਪੁਲਿਸ ਨੇ ਘਰ ਚ ਹੀ ਨਕਲੀ ਨੋਟ ਛਾਪਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ |
ਪੁਲਿਸ ਮੁਤਾਬਕ ਮੁਹੱਲਾ ਕਸਾਬੀਆਂ ਵਾਲਾ ਵਿਚ ਗੁਰਜੀਤ ਨਾਮਕ ਵਿਅਕਤੀ
ਪਿਛਲੇ ਇਕ ਸਾਲ ਤੋਂ ਆਪਣੇ ਘਰ ਵਿੱਚ ਹੀ ਪ੍ਰਿੰਟਰ ਲਗਾ ਕੇ ਜਾਲੀ ਕਰੰਸੀ ਤਿਆਰ ਕਰਦਾ ਸੀ
ਉਸਦੇ ਨਾਲ ਜੋਧਪੁਰ ਦਾ ਅਸ਼ੋਕ ਕੁਮਾਰ ਵੀ ਇਸ ਅਪਰਾਧ ਚ ਸ਼ਾਮਲ ਸੀ
ਜੋ ਕਿ ਨਕਲੀ ਕਰੰਸੀ ਨੂੰ ਰਾਜਸਥਾਨ ਵਿੱਚ ਸਪਲਾਈ ਕਰਦਾ ਸੀ |
ਪੁਲਿਸ ਨੂੰ ਦੋਹਾਂ ਨੂੰ ਗਿਰਫ਼ਤਾਰ ਕਰਕੇ ਇਨ੍ਹਾਂ ਕੋਲੋਂ 55000 ਦੀ ਜਾਲੀ ਕਰੰਸੀ,ਪ੍ਰਿੰਟਰ ਅਤੇ ਕੰਪਿਊਟਰ ਜਬਤ ਕੀਤਾ ਹੈ |

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget