ਪੜਚੋਲ ਕਰੋ
PCA ਪ੍ਰਧਾਨ ਚਹਿਲ ਨੇ ਕੁਝ ਵੀ ਬੋਲਣ ਤੋਂ ਕੀਤਾ ਇਨਕਾਰ
Harbhajan Singh On PCA Members: ਸਾਬਕਾ ਭਾਰਤੀ ਕ੍ਰਿਕਟਰ ਅਤੇ ਪੰਜਾਬ ਕ੍ਰਿਕਟ ਸੰਘ ਦੇ ਮੁੱਖ ਸਲਾਹਕਾਰ ਹਰਭਜਨ ਸਿੰਘ (Harbhajan Singh) ਨੇ ਹਾਲ ਹੀ 'ਚ ਇਕ ਵੱਡਾ ਖੁਲਾਸਾ ਕੀਤਾ ਹੈ, ਜਿਸ ਨੇ ਕ੍ਰਿਕਟ ਜਗਤ 'ਚ ਸਨਸਨੀ ਮਚਾ ਦਿੱਤੀ ਹੈ। ਹਰਭਜਨ ਸਿੰਘ ਨੇ ਪੀਸੀਏ ਦੇ ਕੁਝ ਅਧਿਕਾਰੀਆਂ 'ਤੇ ਗੰਭੀਰ ਦੋਸ਼ ਲਾਏ ਹਨ। ਹਰਭਜਨ ਸਿੰਘ ਨੇ ਦੋਸ਼ ਲਾਇਆ ਹੈ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਦੇ ਕੁਝ ਅਧਿਕਾਰੀ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹਨ।
ਹੋਰ ਵੇਖੋ























