ਪੜਚੋਲ ਕਰੋ
PCS ਦੇ ਡੈਲੀਗੇਸ਼ਨ ਦੀ ਪ੍ਰਿੰਸੀਪਲ ਸਕੱਤਰ ਵੇਣੂ ਪ੍ਰਸਾਦ ਨਾਲ ਹੋਈ ਮੀਟਿੰਗ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਚੇਤਾਵਨੀ ਤੋਂ ਬਾਅਦ PCS ਅਫ਼ਸਰਾਂ ਨੇ ਹੁਣ ਮੁੜ ਕੰਮ 'ਤੇ ਪਰਤਣ ਦਾ ਫ਼ੈਸਲਾ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਸਬੰਧੀ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨਾਲ ਅਫਸਰਾਂ ਦੀ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਅਫਸਰਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨੇ ਇਹ ਐਲਾਨ ਕੀਤਾ ਕਿ ਪੀਸੀਐਸ ਅਫਸਰ ਛੇਤੀ ਹੀ ਕੰਮ ਉਤੇ ਪਰਤਣਗੇ।
ਪੰਜਾਬ
ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ ਮੰਤਰੀ ਨੇ ਲਿਆ ਵੱਡਾ Action!
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement