PCS Officers Strike । PCS ਅਫਸਰਾਂ ਦੀ ਹੜਤਾਲ ਖਤਮ

 Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਚੇਤਾਵਨੀ ਤੋਂ ਬਾਅਦ PCS ਅਫ਼ਸਰਾਂ ਨੇ ਹੁਣ ਮੁੜ ਕੰਮ 'ਤੇ ਪਰਤਣ ਦਾ ਫ਼ੈਸਲਾ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਸਬੰਧੀ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨਾਲ ਅਫਸਰਾਂ ਦੀ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਅਫਸਰਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨੇ ਇਹ ਐਲਾਨ ਕੀਤਾ ਕਿ ਪੀਸੀਐਸ ਅਫਸਰ ਛੇਤੀ ਹੀ ਕੰਮ ਉਤੇ ਪਰਤਣਗੇ।

JOIN US ON

Telegram
Sponsored Links by Taboola