(Source: Poll of Polls)
Abohar | ਮੋਬਾਈਲ ਚੋਰ ਨੂੰ ਕੁੱਟਦੇ ਹੋਏ ਹਸਪਤਾਲ ਤੋਂ ਥਾਣੇ ਲੈ ਕੇ ਪਹੁੰਚੇ ਲੋਕ
Abohar | ਮੋਬਾਈਲ ਚੋਰ ਨੂੰ ਕੁੱਟਦੇ ਹੋਏ ਹਸਪਤਾਲ ਤੋਂ ਥਾਣੇ ਲੈ ਕੇ ਪਹੁੰਚੇ ਲੋਕ
ਅਬੋਹਰ ਸਰਕਾਰੀ ਹਸਪਤਾਲ 'ਚ ਲੋਕਾਂ ਨੇ ਚੋਰ ਕੀਤਾ ਕਾਬੂ
ਮਰੀਜ਼ ਦਾ ਮੋਬਾਈਲ ਚੋਰੀ ਕਰਨ ਵਾਲਾ ਕਾਬੂ
ਲੋਕਾਂ ਨੇ ਕੀਤੀ ਛਿੱਤਰ ਪਰੇਡ
ਕੁੱਟਦੇ ਹੋਏ ਥਾਣੇ ਲੈ ਕੇ ਪਹੁੰਚੇ ਲੋਕ
ਕੁੱਟ ਕੁੱਟ ਕੇ ਬੰਦੇ ਨੂੰ ਠਾਣੇ ਲੈ ਕੇ ਜਾ ਰਹੇ ਇਨ੍ਹਾਂ ਲੋਕਾਂ ਦਾ ਇਲਜ਼ਾਮ ਹੈ ਕਿ
ਉਕਤ ਸ਼ਖਸ ਨੇ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਦਵਾਈ ਲੈਣ ਆਏ ਮਰੀਜ਼ ਦਾ ਮੋਬਾਈਲ ਚੋਰੀ ਕੀਤਾ ਹੈ |
ਜਿਸ ਨੂੰ ਮੌਕੇ ਤੇ ਮੌਜੂਦ ਲੋਕਾਂ ਨੇ ਕਾਬੂ ਕਰਕੇ ਪਹਿਲਾਂ ਇਸ ਦੀ ਛਿੱਤਰ ਪਰੇਡ ਕੀਤੀ ਤੇ ਫਿਰ ਉਸਨੂੰ ਥਾਣੇ ਲੈ ਗਏ l
ਲੋਕਾਂ ਨੇ ਪੁਲਿਸ ਤੋਂ ਉਕਤ ਚੋਰ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।