ਕਿਸਾਨਾਂ ਅੰਦੋਲਨ ਦੌਰਾਨ ਗ੍ਰਿਫਤਾਰ ਹੋਏ ਕਿਸਾਨਾਂ ਦੀ ਰਿਹਾਈ ਲਈ ਇਕੱਠੇ ਹੋਏ ਲੋਕ
Sarfaraz Singh
Updated at:
22 Feb 2021 03:14 PM (IST)
Download ABP Live App and Watch All Latest Videos
View In Appਅੰਮ੍ਰਿਤਸਰ 'ਚ ਸਿੱਖ ਜਥੇਬੰਦੀਆਂ ਨੇ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ ਦੇ ਭੰਡਾਰੀ ਪੁੱਲ 'ਤੇ ਇਕੱਠੇ ਹੋਏ ਲੋਕ
'ਝੂਠੇ ਪਰਚਿਆਂ ਦੇ ਵਿਰੋਧ 'ਚ ਪ੍ਰਦਰਸ਼ਨ'
'ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ, ਪ੍ਰਦਰਸ਼ਨ ਜਾਰੀ ਰਹੇਗਾ'
'ਸਰਕਾਰ ਮੋਰਚੇ ਨੂੰ ਫੇਲ੍ਹ ਕਰਨ ਦੇ ਯਤਨ ਕਰ ਰਹੀ'
'ਕਿਸਾਨੀ ਹੱਕਾਂ ਦੀ ਗੱਲ ਕਰਨ ਵਾਲੇ ਹਰ ਸ਼ਖਸ ਨਾਲ ਖੜੇ'
'ਨੌਜਵਾਨਾਂ ਨੂੰ ਬਿਨਾ ਸ਼ਰਤ ਰਿਹਾਅ ਕੀਤਾ ਜਾਵੇ'