ਪੜਚੋਲ ਕਰੋ
One MLA-One Pension ਖਿਲਾਫ ਪਟੀਸ਼ਨ ਦਾਇਰ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਨ ਐਮਐਲਏ ਵਨ ਪੈਨਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪਟੀਸ਼ਨ ਦਾਇਰ ਕਰਦੇ ਹੋਏ ਛੇ ਸਾਬਕਾ ਵਿਧਾਇਕਾਂ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਸੀ ਕਿ ਸਾਬਕਾ ਵਿਧਾਇਕ 'ਤੇ ਇਹ ਕਾਨੂੰਨ ਲਾਗੂ ਨਾ ਕੀਤਾ ਜਾਵੇ। ਇਹ ਕਾਨੂੰਨ ਕਾਨੂੰਨ ਬਣਨ ਤੋਂ ਬਾਅਦ ਵਿਧਾਇਕ ਬਣਨ ਵਾਲਿਆਂ 'ਤੇ ਲਾਗੂ ਹੋਣਾ ਚਾਹੀਦਾ ਹੈ।
ਹੋਰ ਵੇਖੋ





















