ਪੜਚੋਲ ਕਰੋ

Phagwara Murder In Gurdwara Sahib : ਬੇਅਦਬੀ ਦੇ ਸ਼ੱਕ 'ਚ ਨੌਜਵਾਨ ਦਾ ਕਤਲ,ਫਗਵਾੜਾ ਪੁਲਿਸ ਨੇ ਪ੍ਰੈਸ ਕਾਨਫਰੰਸ ਕਰਕੇ ਕੀਤੇ ਵੱਡੇ ਖ਼ੁਲਾਸੇ

Phagwara Murder In Gurdwara Sahib : ਬੇਅਦਬੀ ਦੇ ਸ਼ੱਕ 'ਚ ਨੌਜਵਾਨ ਦਾ ਕਤਲ,ਫਗਵਾੜਾ ਪੁਲਿਸ ਨੇ ਪ੍ਰੈਸ ਕਾਨਫਰੰਸ ਕਰਕੇ ਕੀਤੇ ਵੱਡੇ ਖ਼ੁਲਾਸੇ

#Phagwara #Nihangsingh #Phagwarapolice #pressconference #abplive

ਜ਼ਿਲ੍ਹਾ ਕਪੂਰਥਲਾ ਦੇ ਸ਼ਹਿਰ ਫਗਵਾੜਾ ਚ ਵੱਡੀ ਵਾਰਦਾਤ ਹੋਈ ਹੈ 
ਜਿਥੇ ਕਥਿਤ ਤੌਰ ‘ਤੇ ਬੇਅਦਬੀ ਦੇ ਸ਼ੱਕ ‘ਚ ਇਕ ਨਿਹੰਗ ਸਿੰਘ ਵਲੋਂ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ । ਵਾਰਦਾਤ ੧੬ ਜਨਵਰੀ ੨੦੨੪ ਦੀ ਹੈ |
ਫਗਵਾੜਾ ਦੇ ਸਰਾਫਾ ਬਜ਼ਾਰ ਸਥਿਤ ਗੁਰਦੁਆਰਾ ਸ੍ਰੀ ਚੌੜਾ ਖੂਹ ਸਾਹਿਬ 'ਚ ਇਕ ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ 'ਚ ਨੌਜਵਾਨ ਦਾ ਕਤਲ ਕਰ ਦਿੱਤਾ| ਘਟਨਾ ਸਮੇਂ ਨੌਜਵਾਨ ਬਾਥਰੂਮ 'ਚ ਸੀ ਅਤੇ ਉਸ ਨੇ ਆਪਣੇ ਆਪ ਨੂੰ ਬੰਦ ਕੀਤਾ ਹੋਇਆ ਸੀ।  ਨਿਹੰਗ ਸਿੰਘ ਰਮਨਦੀਪ ਸਿੰਘ ਨੇ ਕਈ ਵਾਰ ਦਰਵਾਜ਼ਾ ਖੜਕਾਇਆ ਤੇ ਵਿਅਕਤੀ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ ਪਰ ਅੰਦਰੋਂ ਕੋਈ ਜਵਾਬ ਨਾ ਆਇਆ। ਇਸ ਤੋਂ ਬਾਅਦ ਨਿਹੰਗ ਸਿੰਘ ਨੇ ਦਰਵਾਜ਼ਾ ਤੋੜ ਦਿੱਤਾ ਤੇ ਬਾਥਰੂਮ 'ਚ ਹੀ ਤਲਵਾਰ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਕਤਲ ਤੋਂ ਪਹਿਲਾਂ ਮ੍ਰਿਤਕ ਦੀ ਵੀਡੀਓ ਵੀ ਬਣਾਈ ਸੀ।
ਇਸ ਮਾਮਲੇ 'ਚ ਪੁਲਿਸ ਨੇ ਫਿਲਹਾਲ 295ਏ, ੩੦੨ 304 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।ਏ.ਡੀ.ਜੀ.ਪੀ ਨੇ ਦੱਸਿਆ ਕਿ ਇਸ ਮਾਮਲੇ 'ਚ ਦੋ ਜਾਂਚ ਟੀਮਾਂ ਬਣਾਈਆਂ ਗਈਆਂ ਹਨ, ਪੁਲਿਸ ਜਾਂਚ ਜਾਰੀ ਹੈ ਅਤੇ ਜਾਂਚ 'ਚ ਜੋ ਵੀ ਸਾਹਮਣੇ ਆਵੇਗਾ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ |ਫਿਲਹਾਲ ਪੁਲਿਸ ਵਲੋਂ ਕਾਬੂ ਕੀਤੇ ਰਮਨਦੀਪ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਗਿਆ ਹੈ

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget