ਖਾਲਸਾ ਪੰਥ ਸਾਜਨਾ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਨਤਮਸਤਕ ਹੋਈਆਂ ਸੰਗਤਾਂ
Sarfaraz Singh
Updated at:
13 Apr 2021 02:43 PM (IST)
Download ABP Live App and Watch All Latest Videos
View In Appਵਿਸਾਖੀ ਮੌਕੇ ਹਰ ਸਾਲ ਨਤਮਸਤਕ ਹੋਣ ਪੁੱਜਦੀ ਹੈ ਸੰਗਤ, 1699 'ਚ ਦਸਮ ਪਾਤਸ਼ਾਹ ਨੇ ਖਾਲਸਾ ਪੰਥ ਦੀ ਕੀਤੀ ਸਾਜਨਾ, ਸਿੱਖ ਇਤਿਹਾਸ 'ਚ ਵਿਸਾਖੀ ਦੀ ਵਿਸ਼ੇਸ਼ ਮਹੱਤਤਾ, ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਹੋਈ ਖਾਲਸਾ ਪੰਥ ਦੀ ਸਾਜਨਾ, ਹਰ ਸਾਲ ਧੂਮਧਾਮ ਨਾਲ ਮਨਾਈ ਜਾਂਦੀ ਵਿਸਾਖੀ, ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ਨਤਮਸਤਕ ਹੁੰਦੀ ਸੰਗਤ, ਪੂਰੇ ਅਹਿਤਿਆਤ ਨਾਲ ਮਨਾਈ ਜਾ ਰਹੀ ਵਿਸਾਖੀ, ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜ ਰਹੀਆਂ ਸੰਗਤਾਂ