ਪੜਚੋਲ ਕਰੋ

Pittbull attack In Ludhiana | ਲੁਧਿਆਣਾ 'ਚ ਪਿਟਬੁਲ ਦਾ ਆਤੰਕ - ਮਹਿਲਾ ਦੇ 12 ਥਾਂ ਮਾਰੇ ਦੰਦ

Pittbull attack In Ludhiana | ਲੁਧਿਆਣਾ 'ਚ ਪਿਟਬੁਲ ਦਾ ਆਤੰਕ - ਮਹਿਲਾ ਦੇ 12 ਥਾਂ ਮਾਰੇ ਦੰਦ

#Ludhiana #Pitbull #Ludhiananews #Abplive
ਲੁਧਿਆਣਾ ਵਿੱਚ ਪਿਟਬੁਲ ਕੁੱਤੇ ਦਾ ਆਤੰਕ ਦੇਖਣ ਨੂੰ ਮਿਲਿਆ। ਜਿਥੇ ਮੋਰ ਸਿੰਘ ਨਗਰ ਇਲਾਕੇ ਵਿੱਚ ਇੱਕ ਪਿਟਬੁਲ ਕੁੱਤੇ ਨੇ ਇੱਕ ਮਹਿਲਾ  ਉੱਤੇ ਹਮਲਾ ਕਰ ਦਿੱਤਾ। ਕੁੱਤੇ ਨੇ ਕਰੀਬ 15 ਮਿੰਟ ਤੱਕ ਔਰਤ ਦੀ ਬਾਂਹ ਨੂੰ ਆਪਣੇ ਜਬਾੜੇ ਵਿੱਚ ਫੜੀ ਰੱਖਿਆ।
ਇਸ ਦੌਰਾਨ ਲੋਕਾਂ ਨੇ ਜਦੋ ਜਹਿਦ ਦੇ ਨਾਲ ਮਹਿਲਾ ਨੂੰ ਪਿਟਬੁੱਲ ਦੇ ਸ਼ਿਕੰਜੇ ਤੋਂ ਛੁਡਵਾਇਆ
ਤੇ ਤੁਰੰਤ ਹਸਪਤਾਲ ਲਿਜਾਇਆ ਗਿਆ।
ਪੀੜਤ ਮਹਿਲਾ ਦੀ ਪਹਿਚਾਣ ਰਿਤੂ ਵਜੋਂ ਹੋਈ ਹੈ।ਮਹਿਲਾ ਮੁਤਾਬਕ ਉਹ ਗਲੀ ਵਿੱਚੋਂ ਲੰਘ ਰਹੀ ਸੀ ਤਾਂ ਇੱਕ ਘਰ ਵਿੱਚੋਂ ਪਿਟਬੁੱਲ ਕੁੱਤਾ ਭੱਜਾ ਆਇਆ। ਜਿਸ ਨੇ ਆਉਂਦਿਆਂ ਹੀ ਪਹਿਲਾਂ ਉਸ ਦੀ ਲੱਤ ਵੱਢਣ ਦੀ ਕੋਸ਼ਿਸ਼ ਕੀਤੀ ਲੇਕਿਨ ਇਸ ਦੌਰਾਨ ਕੁੱਤੇ ਨੇ ਉਸਦੀ ਬਾਂਹ ਫੜ ਲਈ। ਔਰਤ ਦੀ ਚੀਕ ਸੁਣ ਕੇ ਕੁੱਤੇ ਦੇ ਮਾਲਕ ਤੇ ਲੋਕ ਮੌਕੇ ‘ਤੇ ਪਹੁੰਚ ਗਏ। ਜਿਨ੍ਹਾਂ ਨੇ ਕੜੀ ਮਸ਼ੱਕਤ ਨਾਲ ਮਹਿਲਾ ਨੂੰ ਪਿਟਬੁੱਲ ਦੇ ਸ਼ਿਕੰਜੇ ਤੋਂ ਛੁਡਵਾਇਆ | ਘਟਨਾ ਤੋਂ ਬਾਅਦ ਕੁੱਤੇ ਦੇ ਮਾਲਕਾਂ ਵਲੋਂ ਮਾਫੀ ਮੰਗੀ ਜਾ ਰਹੀ ਹੈ ਤੇ ਪੀੜਤ ਮਹਿਲਾ ਹਸਪਤਾਲ ਚ ਜੇਰੇ ਇਲਾਜ਼ ਹੈ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget