ਪੜਚੋਲ ਕਰੋ
PM Modi ਨੇ ਇੰਡੋਨੇਸ਼ੀਆ 'ਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਿਤ। G-20 Summit In Bali
G-20 Summit In Bali : ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਇੰਡੋਨੇਸ਼ੀਆ ਦੇ ਬਾਲੀ ਵਿੱਚ G-20 ਸਿਖਰ ਸੰਮੇਲਨ (G-20 Summit) ਦੌਰਾਨ ਬੁੱਧਵਾਰ (16 ਨਵੰਬਰ) ਨੂੰ ਅੱਠ ਦੇਸ਼ਾਂ ਦੇ ਨੇਤਾਵਾਂ ਨਾਲ ਦੁਵੱਲੀ ਮੀਟਿੰਗ ਕਰਨਗੇ। ਪ੍ਰਧਾਨ ਮੰਤਰੀ ਮੋਦੀ ਇੰਡੋਨੇਸ਼ੀਆ, ਸਪੇਨ, ਫਰਾਂਸ, ਸਿੰਗਾਪੁਰ, ਜਰਮਨੀ, ਇਟਲੀ, ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨੇਤਾਵਾਂ ਨਾਲ ਦੁਵੱਲੀ ਬੈਠਕ ਕਰਨਗੇ। ਇਨ੍ਹਾਂ ਦੇਸ਼ਾਂ ਨਾਲ ਪੀਐਮ ਮੋਦੀ ਦੀ ਦੁਵੱਲੀ ਮੁਲਾਕਾਤ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ 'ਚ ਇਨ੍ਹਾਂ ਦੇਸ਼ਾਂ ਦੇ ਨਾਲ ਦੁਵੱਲੇ ਸਮਝੌਤੇ 'ਤੇ ਸਹਿਮਤੀ ਬਣਨ ਦੀ ਸੰਭਾਵਨਾ ਹੈ।
ਹੋਰ ਵੇਖੋ























