ਸਵਾਮੀਨਾਥਨ ਰਿਪੋਰਟ ਬਾਰੇ ਬੋਲੇ PM Modi

ਵਾਮੀਨਾਥਨ ਕਮੇਟੀ ਦੀ ਰਿਪੋਰਟ ਇਸ ਗੱਲ ਦਾ ਵੱਡਾ ਸਬੂਤ ਹੈ ਕਿ ਕਿਸਾਨ ਬਾਰੇ ਬੋਲਣ ਵਾਲੇ ਲੋਕ ਕਿੰਨੇ ਬੇਰਹਿਮ ਹਨ। ਇਹ ਲੋਕ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ 8 ਸਾਲਾਂ ਤਕ ਦਬਾ ਕੇ ਬੈਠੇ ਰਹੇ। ਕਿਸਾਨ ਅੰਦੋਲਨ ਕਰਦੇ ਸੀ, ਵਿਰੋਧ ਕਰਦੇ ਸੀ ਪਰ ਇਨ੍ਹਾਂ ਲੋਕਾਂ ਨੂੰ ਫਰਕ ਨਹੀਂ ਪਿਆ। ਜਦੋਂਕਿ ਸਾਡੀ ਸਰਕਾਰ ਕਿਸਾਨਾਂ ਨੂੰ ਸਮਰਪਤ ਹੈ, ਕਿਸਾਨਾਂ ਨੂੰ ਅੰਨਦਾਤਾ ਮੰਨਦੀ ਹੈ। ਅਸੀਂ ਫਾਈਲਾਂ ਦੇ ਢੇਰ ਵਿੱਚ ਸੁੱਟੀ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਕੱਢੀ ਤੇ ਇਸ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ, ਜਿਸ ਨਾਲ ਕਿਸਾਨਾਂ ਨੂੰ ਡੇਢ ਗੁਣਾ ਲਾਗਤ ਦਾ ਐਮਐਸਪੀ ਦਿੱਤਾ ਗਿਆ। "
-ਨਰਿੰਦਰ ਮੋਦੀ, ਪ੍ਰਧਾਨ ਮੰਤਰੀ

JOIN US ON

Telegram
Sponsored Links by Taboola