ਪੜਚੋਲ ਕਰੋ
Advertisement
ਮੋਦੀ 24 ਅਗਸਤ ਨੂੰ ਕਰਨਗੇ ਪੰਜਾਬ ਦੌਰਾ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਕੱਲ੍ਹ ਪੰਜਾਬ ਦੌਰਾ, 1.40 ਮਿਨਟ ‘ਤੇ ਚੰਡੀਗੜ੍ਹ ਏਅਰਪੋਰਟ ਪਹੁੰਚਣਗੇ PM , ਸਵਾ ਦੋ ਵਜੇ ਕੈਂਸਰ ਹਸਪਤਾਲ ਪਹੁੰਚਣਗੇ PM , ਗਵਰਨਰ,CM ਮਾਨ, MP ਮਨੀਸ਼ ਤਿਵਾਰੀ ਨਾਲ ਰਹਿਣਗੇ ਮੌਜੂਦ , ਪੌਣੇ 3 ਤੋਂ ਸਵਾ 3 ਦਰਮਿਆਨ PM ਕਰਨਗੇ ਸੰਬੋਧਨ
PM Narendra Modi Punjab Visit: PM Modi ਦੀ ਫੇਰੀ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮੰਤਰੀ ਦਫਤਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਹਰਿਆਣਾ ਅਤੇ ਪੰਜਾਬ ਦਾ ਦੌਰਾ ਕਰਨਗੇ। ਪੀਐਮਓ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ ਪੀਐਮ ਮੋਦੀ ਨਿਊ ਚੰਡੀਗੜ੍ਹ, ਮੋਹਾਲੀ, ਪੰਜਾਬ ਵਿੱਚ 'ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ' ਦਾ ਉਦਘਾਟਨ ਕਰਨਗੇ। ਇਹ ਹਸਪਤਾਲ ਭਾਰਤ ਸਰਕਾਰ ਦੇ ਪਰਮਾਣੂ ਊਰਜਾ ਵਿਭਾਗ ਦੇ ਅਧੀਨ ਇੱਕ ਸਹਾਇਤਾ ਪ੍ਰਾਪਤ ਸੰਸਥਾ, ਟਾਟਾ ਮੈਮੋਰੀਅਲ ਸੈਂਟਰ ਦੁਆਰਾ 660 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ।
ਪੰਜਾਬ
ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪਾਲੀਵੁੱਡ
ਪੰਜਾਬ
ਵਿਸ਼ਵ
ਟ੍ਰੈਂਡਿੰਗ ਟੌਪਿਕ
Advertisement