ਪੜਚੋਲ ਕਰੋ

Sangrur News | ''CM ਰਿਹਾਇਸ਼ ਕੋਲ ਟਾਵਰ 'ਤੇ ਚੜੀ ਪ੍ਰਦਰਸ਼ਨਕਾਰੀ ਲੜਕੀ - CM ਮਾਨ ਨੂੰ ਕਿਉਂ ਨਹੀਂ ਆ ਰਹੀ ਨਜ਼ਰ''

Sangrur News | ''CM ਰਿਹਾਇਸ਼ ਕੋਲ ਟਾਵਰ 'ਤੇ ਚੜੀ ਪ੍ਰਦਰਸ਼ਨਕਾਰੀ ਲੜਕੀ - CM ਮਾਨ ਨੂੰ ਕਿਉਂ ਨਹੀਂ ਆ ਰਹੀ ਨਜ਼ਰ''

#Punjab #CM #Bhagwantmann #sangrur #protest #Police #abplive

ਸੰਗਰੂਰ ਚ ਮੁੱਖਮੰਤਰੀ ਰਿਹਾਇਸ਼ ਤੋਂ ਕੁਝ ਦੂਰੀ ਤੇ 
"2016 ਪੁਲਿਸ ਭਰਤੀ ਪੇਂਡਿੰਗ ਲਿਸਟ" ਦੀ ਬੇਰੁਜਗਾਰ 
ਪਿਛਲੇ 26 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ |
ਇੰਨਾ ਹੀ ਨਹੀਂ ਪ੍ਰਦਰਸ਼ਨਕਾਰੀਆਂ ਚੋਂ ਇਕ ਲੜਕੀ ਮੋਬਾਇਲ ਟਾਵਰ ਉੱਪਰ ਚੜ ਕੇ 
ਪ੍ਰਦਰਸ਼ਨ ਕਰ ਰਹੀ ਹੈ | ਇਲਜ਼ਾਮ ਹਨ ਕਿ CM ਸਾਹਿਬ ਹਲਕਾ ਵਿਧਾਇਕ ਤੇ ਨੇਤਾ ਇਸ ਸਭ ਨੂੰ ਦੇਖ ਅੱਖਾਂ ਬੰਦ ਕਰੀ ਬੈਠੇ ਹਨ |
ਆਲਮ ਇਹ ਹੈ ਕਿ ਲੜਕੀ ਨੇ ਆਤਮਹੱਤਿਆ ਕਰਨ ਦੀ ਧਮਕੀ ਤੱਕ ਦੇ ਦਿੱਤੀ 
ਪ੍ਰਦ੍ਰਸ਼ਕਾਰੀਆਂ ਦਾ ਕਹਿਣਾ ਹੈ ਕਿ ਜਦ ਤੱਕ ਉਨ੍ਹਾਂ ਦੀ ਜੁਆਈਨਿੰਗ ਨਹੀਂ ਹੁੰਦੀ ਉਦੋਂ ਤੱਕ ਉਹ ਧਰਨਾ ਜਾਰੀ ਰੱਖਣਗੇ 
ਜਦਕਿ ਟਾਵਰ ਤੇ ਬੈਠੀ ਕੁੜੀ ਦੇ ਪ੍ਰਦਰਸ਼ਨ ਨੂੰ ਲੈ ਕੇ  ਤਹਿਸੀਲਦਾਰ ਐੱਸ ਪੀ ਸਿੰਘ ਪੰਨੂ ਨੇ ਅਨਾਉਂਸਮੈਂਟ ਕਰ ਦਿੱਤੀ 
ਕਿ ਕੋਡ ਆਫ ਕੰਡਕਟ ਦੇ ਧਰਮ ਪ੍ਰਦਰਸ਼ਨ ਗ਼ੈਰ ਕਾਨੂੰਨੀ ਹੈ 
ਤੇ ਜੋ ਪ੍ਰਦਸ਼ਨਕਾਰੀ ਟਾਵਰ ਤੇ ਚੜੀ ਲੜਕੀ ਦੀ ਮਦਦ ਕਰ ਰਹੇ ਹਨ 
ਜੇਕਰ ਕੁਝ ਅਣਹੋਣੀ ਹੋਈ ਤਾਂ ਉਹ ਪ੍ਰਦਰਸ਼ਨਕਾਰੀਆਂ ਤੇ ਸਖਤ ਕਾਰਵਾਈ ਕਰਨਗੇ |

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

2 Officers Suspended: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਇਸ ਵਿਭਾਗ ਦੇ 2 ਸੀਨੀਅਰ ਅਫ਼ਸਰਾਂ ਨੂੰ ਕੀਤਾ ਗਿਆ ਸਸਪੈਂਡ, ਇੰਸਪੈਕਟਰ ਅਤੇ ਸਬ-ਇੰਸਪੈਕਟਰ ਵਿਰੁੱਧ ਹੋਈ ਕਾਰਵਾਈ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਇਸ ਵਿਭਾਗ ਦੇ 2 ਸੀਨੀਅਰ ਅਫ਼ਸਰਾਂ ਨੂੰ ਕੀਤਾ ਗਿਆ ਸਸਪੈਂਡ, ਇੰਸਪੈਕਟਰ ਅਤੇ ਸਬ-ਇੰਸਪੈਕਟਰ ਵਿਰੁੱਧ ਹੋਈ ਕਾਰਵਾਈ...
ਅਕਾਲੀਆਂ ਨਾਲ ਗੱਠਜੋੜ ਤੋਂ ਬਾਅਦ BJP ਆਗੂ ਦਾ ਵੱਡਾ ਐਲਾਨ, ਕਿਹਾ - ਮੈਂ ਚੋਣਾਂ ਜ਼ਰੂਰ ਲੜਾਂਗਾ
ਅਕਾਲੀਆਂ ਨਾਲ ਗੱਠਜੋੜ ਤੋਂ ਬਾਅਦ BJP ਆਗੂ ਦਾ ਵੱਡਾ ਐਲਾਨ, ਕਿਹਾ - ਮੈਂ ਚੋਣਾਂ ਜ਼ਰੂਰ ਲੜਾਂਗਾ
Firing on Hotel: ਨਾਮੀ ਹੋਟਲ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 4 ਨੌਜਵਾਨਾਂ ਦੀ ਮੌਕੇ 'ਤੇ ਮੌਤ, ਇਸ ਗੈਂਗ ਨੇ ਲਈ ਜ਼ਿੰਮੇਵਾਰੀ...
ਨਾਮੀ ਹੋਟਲ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 4 ਨੌਜਵਾਨਾਂ ਦੀ ਮੌਕੇ 'ਤੇ ਮੌਤ, ਇਸ ਗੈਂਗ ਨੇ ਲਈ ਜ਼ਿੰਮੇਵਾਰੀ...
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
Embed widget