Punjab 'ਚ ਹੋਰ ਡੂੰਘਾ ਹੁੰਦਾ ਜਾ ਰਿਹੈ ਬਿਜਲੀ ਸੰਕਟ; ਸਰਕਾਰ ਨੂੰ ਕੋਸ ਰਹੇ ਨੇ ਲੋਕ
abp sanjha
Updated at:
30 Apr 2022 09:27 PM (IST)
ਪੰਜਾਬ ਵਿਚ ਬਿਜਲੀ ਸੰਕਟ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਪੰਜਾਬ ਦੇ ਲੋਕ ਜਿਥੇ ਸਰਕਾਰ ਨੂੰ ਕੋਸ ਰਹੇ ਹਨ, ਉਥੇ ਹੀ ਵਿਰੋਧੀ ਧਿਰਾਂ ਵੀ ਸਰਕਾਰ ਖਿਲਾਫ ਖੂਬ ਭੜਾਸ ਕੱਢ ਰਹੀਆਂ ਹਨ। ਹਾਲਾਂਕਿ ਸਰਕਾਰ ਦੇ ਬਿਜਲੀ ਮੰਤਰੀ ਦਾ ਕਹਿਣਾ ਹੈ ਪੰਜਾਬ ਨੂੰ ਜਲਦ ਹੀ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾ ਦਿੱਤੀ ਜਾਵੇਗੀ।