ਪੜਚੋਲ ਕਰੋ

Punjab Politics : AAP-Congress ਗੱਠਜੋੜ ਬਾਰੇ PPCC ਪ੍ਰਧਾਨ Raja Warring ਦਾ ਵੱਡਾ ਬਿਆਨ, ਚੋਣਾਂ ਕਿਵੇਂ ਲੜਨੀਆਂ ਦਿੱਤੀ ਜਾਣਕਾਰੀ

#Punjab #Politics #Congress #PPCC #abplive

Lok Sabha Election 2024: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਵਾਰ ਮੁੜ ਤੋਂ INDIA ਗਠਜੋੜ ਨੂੰ ਲੈ ਕੇ ਬਿਆਨ ਦਿੱਤਾ ਹੈ। ਰਾਜਾ ਵੜਿੰਗ ਨੇ ਦੁਹਰਾਇਆ ਹੈ ਕਿ ਸਾਨੂੰ ਕਾਂਗਰਸ ਹਾਈਕਮਾਨ ਤੋਂ ਕੋਈ ਅਜਿਹਾ ਸੰਦੇਸ਼ ਨਹੀਂ ਆਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਮਿਲ ਕੇ ਚੋਣਾ ਲੜਨੀਆਂ ਹਨ। 

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਹਾਲੇ ਤੱਕ ਸਾਨੂੰ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ 'ਤੇ ਤਿਆਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਲਈ ਪੰਜਾਬ ਕਾਂਗਰਸ ਦੇ ਲੀਡਰ ਤੇ ਵਰਕਰ ਇਹਨਾਂ 13 ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਬਾਕੀ ਹਾਈਕਮਾਨ ਦਾ ਜੋ ਵੀ ਫੈਸਲਾ ਆਵੇਗਾ ਉਸ ਮੁਤਾਬਕ ਹੀ ਚੱਲਾਂਗੇ। 

ਬੀਜੇਪੀ ਨੂੰ ਸੱਤਾਂ ਤੋਂ ਲਾਂਭੇ ਕਰਨ ਦੇ ਲਈ ਭਾਜਪਾ ਦੀਆਂ ਵਿਰੋਧੀ ਧਿਰਾਂ ਨੇ ਨੈਸ਼ਨਲ ਪੱਧਰ 'ਤੇ ਇੱਕ ਗਠਜੋੜ ਤਿਆਰ ਕੀਤਾ ਹੈ ਜਿਸ ਦਾ ਨਾਮ INDIA ਰੱਖਿਆ ਹੈ। ਇਸ ਗਠਜੋੜ 'ਚ ਕਾਂਗਰਸ ਦੇ ਨਾਲ ਨਾਲ ਆਮ ਆਦਮੀ ਪਾਰਟੀ ਵੀ ਸ਼ਾਮਲ ਹੈ। ਪਰ ਸਵਾਲ ਖੜ੍ਹਾ ਹੋ ਰਿਹਾ ਹੈ ਕਿ ਪੰਜਾਬ ਵਿੱਚ ਸਰਕਾਰ ਆਮ ਆਦਮੀ ਪਾਰਟੀ ਦੀ ਹੈ ਅਤੇ ਵਿਰੋਧੀ ਧਿਰ ਕਾਂਗਰਸ ਹੈ। ਇਸ ਲਈ ਪੰਜਾਬ ਕਾਂਗਰਸ ਦੇ ਲੀਡਰ ਦਾਅਵਾ ਕਰ ਰਹੇ ਹਨ ਕਿ ਅਸੀਂ ਆਪਣੇ ਪੱਧਰ 'ਤੇ ਲੋਕ ਸਭਾ ਦੀਆਂ ਚੋਣਾਂ ਲੜਾਂਗੇ। 

ਬੀਤੇ ਦਿਨ ਵੀ INDIA ਗਠਜੋੜ ਦੀ ਮੀਟਿੰਗ ਹੋਈ ਸੀ। ਜਿਸ ਵਿੱਚ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਦੇਸ਼ ਦੇ ਪਹਿਲੇ ਦਲਿਤ ਪ੍ਰਧਾਨ ਮੰਤਰੀ ਦੇ ਤੌਰ 'ਤੇ ਖੜਗੇ ਦੀ ਉਮੀਦਵਾਰੀ ਦਾ ਸੁਝਾਅ ਰੱਖਿਆ ਤਾਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੇ ਇਸ ਦੀ ਹਮਾਇਤ ਕੀਤੀ। 

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਵੀਡੀਓਜ਼ ਖ਼ਬਰਾਂ

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget