ਪ੍ਰਨੀਤ ਕੌਰ ਨੇ ਮੂਸੇਵਾਲਾ ਦੇ ਪਿਤਾ ਨਾਲ ਕੀਤੀ ਮੁਲਾਕਾਤ
Continues below advertisement
ਪ੍ਰਨੀਤ ਕੌਰ ਨੇ ਮੂਸੇਵਾਲਾ ਦੇ ਪਿਤਾ ਨਾਲ ਕੀਤੀ ਮੁਲਾਕਾਤ... ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਤਬੀਅਤ ਵਿਗੜ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਨੂੰ ਕਾਫ਼ੀ ਦਿਨਾਂ ਤੋਂ ਤਕਲੀਫ਼ ਸੀ ਅਤੇ ਉਨ੍ਹਾਂ ਦੇ ਸਟੰਟ ਪੈਣ ਵਾਲਾ ਸੀ ,ਜਿਸ ਦੇ ਚੱਲ ਦੇ ਉਨ੍ਹਾਂ ਨੂੰ ਅੱਜ ਮੋਹਾਲੀ ਦੇ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
Continues below advertisement