ਪੜਚੋਲ ਕਰੋ

ayodhya: ਦੇਸੀ ਘਿਉ ਦੇ ਲੱਡੂਆਂ ਦਾ ਪ੍ਰਸਾਦ, 22 ਜਨਵਰੀ ਨੂੰ Chandigarh ਦੇ ਹਰ ਘਰ 'ਚ ਜਾਏਗਾ ਵੰਡਿਆ

ਚੰਡੀਗੜ੍ਹ 'ਚ 125 ਕੁਅੰਟਿਲ ਦੇਸੀ ਘਿਉ ਦੇ ਲੱਡੂ ਦਾ ਪ੍ਰਸਾਦ ਹੋ ਰਿਹਾ ਤਿਆਰ, 

ਚੰਡੀਗੜ੍ਹ ਹੋਇਆ ਰਾਮ ਮਈ, ਭਗਵਾਨ ਸ਼੍ਰੀ ਰਾਮ ਦੇ ਰੰਗ 'ਚ ਰੰਗਿਆ ਗਿਆ ਚੰਡੀਗੜ੍ਹ 

ਦੇਸੀ ਘਿਉ ਦੇ ਲੱਡੂਆਂ ਦਾ ਪ੍ਰਸਾਦ, 22 ਜਨਵਰੀ ਨੂੰ ਚੰਡੀਗੜ੍ਹ ਦੇ ਹਰ ਘਰ 'ਚ ਵੰਡਿਆ ਜਾਏਗਾ  

ਚੰਡੀਗੜ੍ਹ(Ashraph Dhuddy) - ਭਗਵਾਨ ਸ੍ਰੀ ਰਾਮ ਦੀ ਪ੍ਰਾਣ ਪ੍ਰਤੀਸ਼ਠਾ ਲਈ ਚੰਡੀਗੜ੍ਹ ਵਿੱਚ ਵੀ ਤਿਆਰੀਆਂ ਜ਼ੋਰਾਂ ਤੇ ਜਾਰੀ ਹੈ । ਤਸਵੀਰਾਂ ਚ ਹਰ ਲੱਡੂ ਹੀ ਲੱਡੂ ਦਿਖਾਈ ਦੇ ਰਹੇ ਹਨ । 108 ਕੁਅੰਟਿਲ ਲੱਡੂ ਬਣਾਉਣ ਦਾ ਟੀਚਾ ਸੀ ਪਰ ਹੁਣ 125 ਕੁਅੰਟਿਲ ਤੋਂ ਵੀ ਵੱਧ ਲੱਡੂ ਬਣਾਏ ਜਾ ਰਹੇ ਹਨ । ਦੇਸੀ ਘਿਉ ਨਾਲ ਤਿਆਰ ਕੀਤੇ ਇਹ ਲੱਡੂ ਚੰਡੀਗੜ੍ਹ ਦੇ ਹਰ ਮੰਦਿਰ, ਹਰ ਮਸਜਿਦ, ਹਰ ਗਿਰਜਾਘਰ, ਅਤੇ ਹਰ ਘਰ ਵਿੱਚ ਵੰਡੇ ਜਾਣਗੇ । 11 ਕਿਲੋ ਲੱਡੂ ਕਨਹਿਆ ਮਿਤਲ ਅਯੋਧਿਆ ਲੈ ਕੇ ਪਹੁੰਚੇ ਹਨ ਅਤੇ ਪ੍ਰਾਣ ਪ੍ਰਤੀਸ਼ਠਾ ਦੇ ਸਮਾਗਮ ਦੋਰਾਨ ਇਹਨ੍ਹਾਂ ਲੱਡੂਆਂ ਨੂੰ ਵੰਡਿਆ ਜਾਏਗਾ । ਚੰਡੀਗੜ੍ਹ ਵਿੱਚ ਇਹ ਲੱਡੂ 22 ਜਨਵਰੀ ਨੂੰ ਵੰਡੇ ਜਾਣਗੇ । 40 ਵਿਅਕਤੀ ਇਨ੍ਹਾ ਲੱਡੂਆਂ ਨੂੰ 14 ਜਨਵਰੀ ਤੋ ਬਣਾਉਣ ਲਈ ਲੱਗੇ ਹੋਏ ਹਨ ਅਤੇ ਸਵੇਰੇ 7 ਵਜੇ ਤੋ ਲੈ ਕੇ ਰਾਤ ਦੇ 10 ਵਜੇ ਤੱਕ ਇਹ ਲੱਡੂ ਤਿਆਰ ਕੀਤੇ ਜਾ ਰਹੇ ਹਨ ਅਤੇ 21 ਜਨਵਰੀ ਤੱਕ ਲੱਡੂ ਤਿਆਰ ਕਰਨ ਦਾ ਕੰਮ ਜਾਰੀ ਰਹੇਗਾ ।  ਇਸ ਤੋ ਇਲਾਵਾ 22 ਜਨਵਰੀ ਨੂੰ 50 ਥਾਵਾਂ ਤੇ ਭੰਡਾਰਾ ਲਾਇਆ ਜਾਏਗਾ । ਚੰਡੀਗੜ੍ਹ ਨੂੰ ਲਾਈਟਾਂ ਨਾਲ ਸਜਾਇਆ ਗਿਆ ਹੈ ਅਤੇ ਥਾਂ ਥਾਂ ਭਗਵਾਨ ਸ੍ਰੀ ਰਾਮ ਚੰਦਰ ਜੀ ਦਾ ਜੈਕਾਰਾ ਲਿਖਿਆ ਗਿਆ ਹੈ । ਸ੍ਰੀ ਰਾਮ ਸੇਵਾ ਕ੍ਰਿਪਾ ਟਰਸਟ ਵੱਲੋਂ ਇਹ ਸਾਰਾ ਕਾਰਜ ਕਰਵਾਇਆ ਜਾ ਰਿਹਾ ਹੈ ।  

#rammandir #ayodhya #chandigarh #shriramchander #jaishreeram #loardram #Ramlala #AyodhaRamMandir #AyodhyaRamTemple #RamMandirAyodhya #RamMandirPranPratishtha #AyodhaRamMandir #LordRam #RamLalla #Parking #AyodhyaRamTemple #Bank Holiday #Ayodhya #RamMandirOpening #RamTempleConsecrationCeremony #January22 #RamMandirHoliday #RamTempleOpening #January22Holiday #Govt Holidays #abpsanjha #ashraphdhuddy #desigheeladdu #laddu #parsad 

ਵੀਡੀਓਜ਼ ਪੰਜਾਬ

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium
Advertisement

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget