SAD | 'ਬੋਲਣ ਤੋਂ ਪਹਿਲਾਂ 100 ਵਾਰ ਸੋਚੇ ਬੀਬਾ ਬਾਦਲ' - ਬਾਗ਼ੀ ਧੜਾ | Prem singh Chandumajra | Harsimrat Badal
SAD | 'ਬੋਲਣ ਤੋਂ ਪਹਿਲਾਂ 100 ਵਾਰ ਸੋਚੇ ਬੀਬਾ ਬਾਦਲ' - ਬਾਗ਼ੀ ਧੜਾ | Prem singh Chandumajra | Harsimrat Badal
ਜੇ ਕੋਈ ਤੁਹਾਡੇ ਖਿਲਾਫ ਜਾਵੇ ਤਾਂ ਉਹ BJP ਦਾ ਏਜੇਂਟ ਬਣ ਜਾਂਦਾ ਹੈ
ਅਜਿਹੀਆਂ ਬਿਆਨਬਾਜ਼ੀਆਂ ਤੋਂ ਪ੍ਰਧਾਨ ਸਾਹਿਬ ਤੇ ਖ਼ਾਸ ਕਰ ਬੀਬੀ ਹਰਸਿਮਰਤ ਕੌਰ ਬਾਦਲ
ਨੂੰ ਗੁਰੇਜ਼ ਕਰਨਾ ਚਾਹੀਦਾ ਹੈ | ਖਾਸ ਕਰ ਜਿਨ੍ਹਾਂ ਨਾਲ ਸਾਥ ਨਿਭਾਇਆ ਹੋਵੇ ਇਕੱਠੇ ਰਹੀਏ ਹੋਈਏ |
ਬਾਗ਼ੀ ਧੜੇ ਨੇ ਇਹ ਨਸੀਹਤ ਦਿੱਤੀ ਹੈ ਕਿ
ਬੀਬਾ ਬਾਦਲ ਨੂੰ ਆਪਣੇ ਰੁਤਬੇ ਤੇ ਰਿਸ਼ਤੇ ਮੁਤਾਬਕ ਆਪਣੀ ਭਾਸ਼ਾ ਦੀ ਮਰਿਆਦਾ ਰੱਖਣੀ ਚਾਹੀਦੀ ਹੈ |
ਤੇ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ 100 ਵਾਰ ਸੋਚਣਾ ਚਾਹੀਦਾ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
![Rana Gurmeet Singh Sodhi ਨੇ CM Bhagwant Mann ਬਾਰੇ ਦਿੱਤਾ ਵੱਡਾ ਬਿਆਨ|](https://feeds.abplive.com/onecms/images/uploaded-images/2025/01/29/fc5b332da2a6b021e5e7f3073875e68917381710617481149_original.jpg?impolicy=abp_cdn&imwidth=470)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)