ਪੜਚੋਲ ਕਰੋ

SAD | ਮੁਆਫ਼ੀ ਮੰਗ ਕੇ ਬੋਲੇ ਪ੍ਰੇਮ ਸਿੰਘ ਚੰਦੂਮਾਜਰਾ - 'ਨਵਾਂ ਅਕਾਲੀ ਦਲ ਬਣਾਉਣ ਦੀ ਲੋੜ ਨਹੀਂ...'

ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਤੇ ਮੁਆਫੀ ਮੰਗੀ ਹੈ |
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਸਰਕਾਰ ਸਮੇਂ ਹੋਈਆਂ ਗ਼ਲਤੀਆਂ ਦੀ ਖਿਮਾ ਲਈ ਪੱਤਰ ਦਿੱਤਾ ਹੈ |
ਜਿਸ ਤੋਂ ਬਾਅਦ ਮੀਡੀਆ ਨਾਲ ਗਲਬਾਤ ਕਰਦੇ ਹੋਏ ਟਕਸਾਲੀ ਅਕਾਲੀ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ
ਨੇ ਕਿਹਾ ਕਿ ਉਹ ਅਕਾਲੀ ਦਲ ਦੀ ਮਜ਼ਬੂਤੀ ਲਈ ਇਹ ਸਭ ਕੁਝ ਕਰ ਰਹੇ ਹਨ ਤੇ ਉਨ੍ਹਾਂ ਨੂੰ ਆਸ ਹੈ ਕਿ ਆਉਣ ਵਾਲੇ ਸਮੇਂ ਚ
ਅਕਾਲੀ ਦਲ ਨਵੀਆਂ ਰਹੁ ਰੀਤਾਂ ਨਾਲ ਤਗੜਾ ਹੋ ਕੇ ਉਭਰੇਗਾ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਟਾਪ ਹੈਡਲਾਈਨ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ABP Sanjha Top 10, 1 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

Embed widget