SAD |'ਪਾਰਟੀ ਪ੍ਰਧਾਨ ਨਹੀਂ ਹੋਵੇਗਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ' - ਬਾਗ਼ੀ ਧੜਾ | Prem Singh Chandumajra
Download ABP Live App and Watch All Latest Videos
View In AppSAD |'ਪਾਰਟੀ ਪ੍ਰਧਾਨ ਨਹੀਂ ਹੋਵੇਗਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ' - ਬਾਗ਼ੀ ਧੜਾ | Prem Singh Chandumajra
ਅਸੀਂ ਪ੍ਰਧਾਨਗੀਆਂ ਨਹੀਂ ਵਧੀਆ ਪ੍ਰਧਾਨ ਚਾਹੁੰਦੇ ਹਾਂ
ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਦਾ |
ਜਿਨ੍ਹਾਂ ਦੀ ਅਗਵਾਈ ਕਰਦਿਆਂ ਚੰਦੂਮਾਜਰਾ ਨੇ ਸਾਫ ਕੀਤਾ ਕਿ ਉਨ੍ਹਾਂ ਵਿਚੋਂ ਕੋਈ ਵੀ ਪਾਰਟੀ ਪ੍ਰਧਾਨ ਨਹੀਂ ਬਣੇਗਾ |
ਇੰਨਾ ਹੀ ਨਹੀਂ ਉਹ ਚਾਹੁੰਦੇ ਹਨ ਕਿ ਜੋ ਵੀ ਪਾਰਟੀ ਪ੍ਰਧਾਨ ਹੋਵੇਗਾ ਉਹ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਨਹੀਂ ਹੋਵੇਗਾ |
ਇਹ ਫੈਸਲੇ ਉਨ੍ਹਾਂ ਵਲੋਂ ਪਾਰਟੀ ਨੂੰ ਮੁੜ ਸੁਰਜੀਤ ਕਰਨ ਲਈ ਲਏ ਗਏ
ਲੇਕਿਨ ਪਾਰਟੀ ਪ੍ਰਧਾਨ ਨੂੰ ਇਹ ਫੈਸਲੇ ਮਨਜ਼ੂਰ ਨਹੀਂ, ਜਿਸ ਤੋਂ ਉਹ ਖਫ਼ਾ ਹਨ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।