ਪੜਚੋਲ ਕਰੋ
26 ਜਨਵਰੀ ਦੀ ਪੂਰੀ ਤਿਆਰੀ, ਪਿੰਡਾਂ 'ਚੋਂ ਪ੍ਰਤੀ ਏਕੜ ਅਨੁਸਾਰ ਰੁਪਏ ਕੀਤੇ ਇਕੱਠੇ
ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਿੱਲੀ ਦੇ ਵੱਖ-ਵੱਖ ਮੋਰਚਿਆਂ ਤੇ ਡਟੇ ਹੋਏ ਹਨ। ਕਿਸਾਨਾਂ ਵੱਲੋਂ 26 ਜਨਵਰੀ ਨੂੰ ਟ੍ਰੈਕਟਰ ਮਾਰਚ ਦਾ ਐਲਾਨ ਕੀਤਾ ਹੋਇਆ ਹੈ। ਅਜਿਹੇ 'ਚ ਸੰਗਰੂਰ ਜ਼ਿਲ੍ਹੇ ਦੇ ਪਿੰਡ ਦਿੜਬਾ 'ਚ ਹਰ ਘਰ ਵੱਲੋਂ 26 ਜਨਵਰੀ ਦੇ ਮਾਰਚ ਵਿੱਚ ਸ਼ਾਮਿਲ ਹੋਣ ਲਈ ਇਕ ਟਰੈਕਟਰ ਜਾ ਰਿਹਾ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਇਸ ਮਾਰਚ ਨੂੰ ਲੈ ਕੇ ਉਨ੍ਹਾਂ ਵਿੱਚ ਕਾਫ਼ੀ ਉਤਸ਼ਾਹ ਹੈ। ਇੱਥੇ ਇਹ ਟਰੈਕਟਰਾਂ ਨੂੰ ਧੋਕੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਕਿਸਾਨ ਰੈਲੀ ਲਈ ਤਿਆਰ ਕੀਤਾ ਗਿਆ ਹੈ। ਉੱਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਸਰਦੀ ਦੇ ਮੌਸਮ ਨੂੰ ਵੇਖਦੇ ਹੋਏ ਟ੍ਰਾਲੀ ਨੂੰ ਵਾਟਰ ਪਰੂਫ਼ ਬਣਾਇਆ ਗਿਆ ਹੈ ਅਤੇ ਤਰਪਾਲਾਂ ਪਾਈਆਂ ਗਈਆਂ ਹਨ ਤਾਂ ਕਿ ਸਰਦੀ ਅਤੇ ਮੀਂਹ ਦਾ ਕੋਈ ਅਸਰ ਨਾ ਹੋਵੇ।
ਪੰਜਾਬ
ਆਪ ਨੇ ਪੰਜਾਬ ਪੁਲਸ ਨੂੰ ਆ ਕੀ ਬਣਾ ਦਿੱਤਾ? ਰਵਨੀਤ ਬਿੱਟੂ ਦਾ ਵੱਡਾ ਬਿਆਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
ਟ੍ਰੈਂਡਿੰਗ ਟੌਪਿਕ
Advertisement