ਪੜਚੋਲ ਕਰੋ
ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਹੁਣ 26 ਜਨਵਰੀ ਨੂੰ ਟਰੈਕਟਰ ਮਾਰਚ ਦੀ ਕੀ ਹੈ ਤਿਆਰੀ ?
ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਅੱਜ ਦੀ ਕੇਂਦਰ ਸਰਕਾਰ ਨਾਲ ਅੱਠਵੇਂ ਦੌਰ ਦੀ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਦ ਦਿੱਲੀ 'ਚ ਸੰਘਰਸ਼ ਹੋਰ ਤਿੱਖਾ ਕਰਨ ਲਈ ਕਮਰਕੱਸੇ ਕਰ ਕਰ ਲਏ ਹਨ। ਅਗਲੇ ਦੋ ਜੱਥੇ ਦਿੱਲੀ ਰਵਾਨਾ ਕਰਨ ਲਈ ਪਿੰਡਾਂ 'ਚ ਮੀਟਿੰਗਾਂ ਦਾ ਦੌਰ ਤੇਜ ਕਰ ਦਿੱਤਾ ਹੈ ਤੇ ਇਸ ਕੰਮ ਨੂੰ ਨੇਪਰੇ ਚਾੜਨ ਲਈ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਬਕਾਇਦਾ ਪੰਜਾਬ ਵਾਪਸ ਪਰਤ ਆਏ ਹਨ।
ਹੋਰ ਵੇਖੋ























