CM Bhagwant Mann |ਪੰਜਾਬ ਸਰਕਾਰ ਨੂੰ ਰਾਸ਼ਟਰਪਤੀ ਨੇ ਦਿੱਤਾ ਝਟਕਾ,ਵਾਪਸ ਭੇਜਿਆ ਪੰਜਾਬ ਯੂਨੀਵਰਸਿਟੀਜ਼ ਲਾਅ ਬਿੱਲ

Continues below advertisement

CM Bhagwant Mann |ਪੰਜਾਬ ਸਰਕਾਰ ਨੂੰ ਰਾਸ਼ਟਰਪਤੀ ਨੇ ਦਿੱਤਾ ਝਟਕਾ,ਵਾਪਸ ਭੇਜਿਆ ਪੰਜਾਬ ਯੂਨੀਵਰਸਿਟੀਜ਼ ਲਾਅ ਬਿੱਲ
ਰਾਸ਼ਟਰਪਤੀ ਨੇ ਵਾਪਸ ਭੇਜਿਆ ਪੰਜਾਬ ਯੂਨੀਵਰਸਿਟੀਜ਼ ਲਾਅ ਬਿੱਲ 
ਪੰਜਾਬ ਸਰਕਾਰ ਨੂੰ ਰਾਸ਼ਟਰਪਤੀ ਨੇ ਦਿੱਤਾ ਝਟਕਾ 
ਰਾਜਪਾਲ ਹੀ ਰਹਿਣਗੇ ਯੂਨੀਵਰਸਿਟੀ ਚਾਂਸਲਰ 
ਰਾਜਪਾਲ ਦੀ ਥਾਂ CM ਨੂੰ ਚਾਂਸਲਰ ਬਣਾਉਣ ਦੀ ਸੀ ਤਜਵੀਜ਼ 

ਰਾਸ਼ਟਰਪਤੀ ਦਰੋਪਦੀ ਮੁਰਮੁ ਨੇ ਪੰਜਾਬ ਯੂਨੀਵਰਸਿਟੀਆਂ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਦੇ ਵਾਪਸ ਸੂਬਾ ਸਰਕਾਰ ਨੂੰ ਮੋੜ ਦਿੱਤਾ ਹੈ। 
ਇਸ ਬਿੱਲ ਤਹਿਤ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈਕੇ ਮੁੱਖ ਮੰਤਰੀ ਨੂੰ ਦੇਣ ਦੀ ਅਪੀਲ ਕੀਤੀ ਗਈ ਸੀ। 
ਲੇਕਿਨ ਇਸ ਬਿੱਲ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ ਜਿਸ ਤੋਂ ਸਾਫ ਹੈ ਕਿ ਰਾਜਪਾਲ ਹੀ ਯੂਨੀਵਰਸਿਟੀਆਂ ਦੇ ਚਾਂਸਲਰ ਰਹਿਣਗੇ।
ਜ਼ਿਕਰ ਏ ਖਾਸ ਹੈ ਕਿ ਪਿਛਲੇ ਸਾਲ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਚ ਇਹ ਬਿੱਲ ਪਾਸ ਕੀਤਾ ਗਿਆ ਸੀ |
ਜਿਸ ਮੁਤਾਬਕ ਰਾਜਪਾਲ ਦੀ ਥਾਂ CM ਨੂੰ ਪੰਜਾਬ ਯੂਨਿਵੇਰ੍ਸਿਟੀਜ਼ ਦੇ ਚਾਂਸਲਰ ਬਣਾਉਣ ਦੀ ਸੀ ਤਜਵੀਜ਼ ਦਿੱਤੀ ਗਈ ਸੀ 
ਯਾਨੀ ਸੂਬੇ ਦੀਆਂ 12 ਯੂਨੀਵਰਸਿਟੀਆਂ ਦੇ ਕੁਲਪਤੀ ਦੀ ਸ਼ਕਤੀ ਰਾਜਪਾਲ ਦੀ ਥਾਂ ਮੁੱਖ ਮੰਤਰੀ ਕੋਲ ਤਬਦੀਲ ਹੋਣੀ ਸੀ 
ਲੇਕਿਨ ਰਾਸ਼ਟਰਪਤੀ ਦਰੋਪਦੀ ਮੁਰਮੁ ਨੇ ਪੰਜਾਬ ਯੂਨੀਵਰਸਿਟੀਆਂ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਦੇ ਵਾਪਸ ਸੂਬਾ ਸਰਕਾਰ ਨੂੰ ਮੋੜ ਦਿੱਤਾ ਹੈ। 
ਇਸ ਨੂੰ ਪੰਜਾਬ ਸਰਕਾਰ ਲਾਇ ਵੱਡੇ ਝਟਕੇ ਵਜੋਂ ਵੇਖਿਆ ਜਾ ਰਿਹਾ ਹੈ |

Continues below advertisement

JOIN US ON

Telegram