Presidential Elections: ਪੰਜਾਬ ਦੇ ਸਾਂਸਦਾਂ ਨੇ ਰਾਸ਼ਟਰਪਤੀ ਚੋਣ ਲਈ ਪਾਈ ਵੋਟ

Continues below advertisement

Presidential Election: ਸੰਗਰੂਰ ਤੋਂ ਸਾਂਸਦ ਸਿਮਰਜੀਤ ਸਿੰਘ ਮਾਨ, ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਔਜਲਾ, ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ, ਨੇ ਵੋਟ ਪਾਈ...ਰਾਜਸਭਾ ਮੈਂਬਰਾਂ ਨੇ ਵੀ ਵੋਟ ਪਾਈ...ਰਾਜਸਭਾ ਮੈਂਬਰ ਰਾਘਵ ਚੱਢਾ, ਹਰਭਜਨ ਸਿੰਘ ਅਤੇ ਬਲਬੀਰ ਸੀਚੇਵਾਲ ਨੇ ਵੀ ਵੋਟ ਪਾਈ

Continues below advertisement

JOIN US ON

Telegram