Deepak Tinu ਨੂੰ ਭਜਾਉਣ ਤੋਂ ਪਹਿਲਾਂ Pritpal Singh ਦੀ ਪਾਰਟੀ Video Viral
Continues below advertisement
Sidhu Moosewala Murder case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਪੁਲਿਸ ਦੀ ਕਾਰਗੁਜਾਰੀ ਸ਼ੱਕ ਦੇ ਘੇਰੇ ਵਿੱਚ ਆ ਗਈ ਹੈ। ਹੁਣ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਨਾਲ ਪੁਲਿਸ ਨੂੰ ਸ਼ਰਮਸਾਰ ਹੋਣਾ ਪਿਆ ਹੈ। ਇਸ ਵੀਡੀਓ ਵਿੱਚ ਮਾਨਸਾ ਦੇ ਸਾਬਕਾ ਇੰਚਾਰਜ ਪ੍ਰਿਤਪਾਲ ਦੀ ਕਰਤੂਤ ਵੇਖਣ ਨੂੰ ਮਿਲ ਰਹੀ ਹੈ। ਇਹ 41 ਸਕਿੰਟ ਦੀ ਵੀਡੀਓ ਕਿਸੇ ਆਮ ਬੰਦੇ ਰਾਹੀਂ ਨਹੀਂ, ਸਗੋਂ ਮੋਹਿਤ ਨੂੰ ਹਿਰਾਸਤ ਵਿੱਚ ਲੈਣ ਮਗਰੋਂ ਉਸ ਦੇ ਮੋਬਾਈਲ ਵਿਚੋਂ ਹੀ ਮਿਲੀ ਦੱਸੀ ਜਾਂਦੀ ਹੈ ਤੇ ਇਸ ਵੀਡੀਓ ਨੂੰ ਮੋਹਿਤ ਨੇ ਹੀ ਬਣਾਇਆ ਸੀ।
Continues below advertisement