ਝੋਨੇ ਦੀ ਲੁਆਈ ‘ਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ, ਨਹੀਂ ਮਿਲੀ ਅੱਠ ਘੰਟੇ ਬਿਜਲੀ
ਅੱਠ ਘੰਟੇ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਪਰੇਸ਼ਾਨ
ਅੰਮ੍ਰਿਤਸਰ ਦੇ ਗੁਰੂਵਾਲੀ ਬਿਜਲੀ ਘਰ ਦੇ ਬਾਹਰ ਕਿਸਾਨਾਂ ਵੱਲੋੰ ਮੁਜ਼ਾਹਰਾ
ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਕੀਤਾ ਪ੍ਰਦਰਸ਼ਨ
ਝੋਨੇ ਦੀ ਲੁਆਈ ‘ਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ
ਕਿਸਾਨਾਂ ਨੇ ਸਰਕਾਰ ‘ਤੇ ਜਾਣਬੁੱਝ ਕੇ ਪਰੇਸ਼ਾਨ ਕਰਨ ਦੇ ਲਾਏ ਇਲਜ਼ਾਮ
ਬਿਜਲੀ ਕੱਟਾਂ ਕਰਕੇ ਪੂਰੇ ਪੰਜਾਬ ‘ਚ ਖੱਜਲ ਖੁਆਰ ਹੋ ਰਹੇ ਨੇ ਕਿਸਾਨ