Promo : Abp Sanjha impact- Government credits salaries as abp sanjha raises public voice.

Continues below advertisement

 ਏਬੀਪੀ ਸਾਂਝਾ ਦੀ ਖ਼ਬਰ ਦਾ ਅਸਰ ਹੋਇਆ ਹੈ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਜਿਵੇਂ ਹੀ ਏਬੀਪੀ ਸਾਂਝਾ ਨੇ ਇਹ ਮੁੱਦਾ ਉਭਾਰਿਆ ਖਜ਼ਾਨਾ ਵਿਭਾਗ ਮੁਲਾਜ਼ਮਾਂ ਦੀਆਂ ਤਨਖਾਹਾਂ ਦੇ ਮਾਮਲੇ ਵਿੱਚ ਹਰਕਤ ਵਿੱਚ ਆ ਗਿਆ। ਤਨਖ਼ਾਹਾਂ ਦੇ ਬਿੱਲ ਖ਼ਜ਼ਾਨੇ ਵਿੱਚੋਂ ਪਾਸ ਹੋਣੇ ਸ਼ੁਰੂ ਹੋ ਗਏ ਹਨ। ਅਗਲੇ ਇੱਕ ਘੰਟੇ ਵਿੱਚ ਸਾਰੇ ਮੁਲਾਜ਼ਮਾਂ ਦੀ ਤਨਖਾਹ ਆਉਣੀ ਸ਼ੁਰੂ ਹੋ ਜਾਵੇਗੀ।

 
Continues below advertisement

JOIN US ON

Telegram