ਬੀਜੇਪੀ ਲੀਡਰਾਂ ਦਾ ਵਿਰੋਧ ਜਾਰੀ, ਮੋਗਾ ਪਹੁੰਚੇ ਅਸ਼ਵਨੀ ਸ਼ਰਮਾ ਖਿਲਾਫ਼ ਨਾਅਰੇਬਾਜ਼ੀ
ਬੀਜੇਪੀ ਪੰਜਾਬ ਵਿੱਚ ਸਰਗਰਮ ਹੋਈ ਹੈ ਪਰ ਕਿਸਾਨਾਂ ਸਾਹਮਣੇ ਲੀਡਰਾਂ ਦੀ ਕੋਈ ਪੇਸ਼ ਨਹੀਂ ਚੱਲ ਰਹੀ। ਅੱਜ ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦਾ ਮੋਗਾ ਵਿੱਚ ਬੇਹੱਧ ਵਿਰੋਧ ਹੋਇਆ।
Tags :
Delhi Andolan Protest Against BJP Kisan Dharna Punjab Bjp Ashwani Sharma Bjp Leader Farmers Protest