ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Jalandhar Latifpura Protest । ਜਲੰਧਰ ਦੇ ਲਤੀਫਪੁਰਾ 'ਚ ਸਰਕਾਰ ਖਿਲਾਫ ਪ੍ਰਦਰਸ਼ਨ
Punjab News: ਜਲੰਧਰ ਦੇ ਲਤੀਫਪੁਰਾ 'ਚ ਇੰਪਰੂਵਮੈਂਟ ਟਰੱਸਟ ਵੱਲੋਂ ਮਕਾਨਾਂ ਨੂੰ ਢਾਹੇ ਜਾਣ ਦੇ ਵਿਰੋਧ 'ਚ ਲੋਕ ਅਤੇ ਕਿਸਾਨ ਜਥੇਬੰਦੀਆਂ ਨੇ ਇਕੱਠੇ ਹੋ ਕੇ ਪੀਏਪੀ ਨੇੜੇ ਹਾਈਵੇਅ ਜਾਮ ਕਰ ਦਿੱਤਾ। ਦੱਸ ਦਈਏ ਕਿ ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਹਾਈਵੇ ਜਾਮ ਕਰਨ ਦਾ ਅਲਟੀਮੇਟਮ ਪਹਿਲਾਂ ਹੀ ਦਿੱਤਾ ਹੋਇਆ ਸੀ। ਦੱਸਣਾ ਬਣਦਾ ਹੈ ਕਿ ਕੱਲ੍ਹ ਵਿਚੋਲਗੀ ਕਰਦੇ ਹੋਏ ਕੁਝ ਲੋਕਾਂ ਨੇ ਲਖੀਫਪੁਰਾ ਦੇ ਲੋਕਾਂ ਦੀ ਜਲੰਧਰ ਦੇ ਡਿਪਟੀ ਕਮਿਸ਼ਨਰ ਨਾਲ ਗੱਲ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਡੀਸੀ ਦੇ ਨਾ ਆਉਣ ਕਾਰਨ ਮੀਟਿੰਗ ਨਹੀਂ ਹੋ ਸਕੀ।
ਪੰਜਾਬ
![ਕ੍ਰਿਕੇਟ ਦਾ ਵਿਸ਼ਵ ਵਿਜੇਤਾ ਅਰਸ਼ਦੀਪ ਸਿੰਘ ਪਹੁੰਚਿਆ ਆਪਣੇ ਘਰ](https://feeds.abplive.com/onecms/images/uploaded-images/2024/07/06/31d449a3c077f31710b091b14b5a90c91720283873445370_original.jpg?impolicy=abp_cdn&imwidth=470)
ਕ੍ਰਿਕੇਟ ਦਾ ਵਿਸ਼ਵ ਵਿਜੇਤਾ ਅਰਸ਼ਦੀਪ ਸਿੰਘ ਪਹੁੰਚਿਆ ਆਪਣੇ ਘਰ
View More
Advertisement
ਟਾਪ ਹੈਡਲਾਈਨ
ਧਰਮ
ਸਿਹਤ
ਸਿਹਤ
ਸਿਹਤ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement