ਸਫ਼ਾਈ ਸੇਵਕਾਂ ਦਾ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦੀ ਚੇਤਾਵਨੀ

Continues below advertisement

ਤਸਵੀਰਾਂ ਨੇ ਬਰਨਾਲਾ ਦੀਆਂ ਜਿਥੇ 
ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰਾ ਕੀਤਾ |
ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ ਦੀ ਮੰਗ ਹੈ ਕਿ ਸਰਕਾਰ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਉਸ ਨੂੰ ਰੈਗੂਲਰ ਕਰੇ |
ਇਸੇ ਦੇ ਨਾਲ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 6 ਅਗਸਤ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।

Continues below advertisement

JOIN US ON

Telegram