ਰੇਲ ਟਰੈਕ 'ਤੇ ਬੈਠੇ ਕਿਸਾਨਾਂ ਲਈ ਲੰਗਰ ਤੇ ਪਾਣੀ ਦਾ ਪ੍ਰਬੰਧ
Continues below advertisement
ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਰੇਲਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਕਿਸਾਨਾਂ ਨੇ 24 ਤੋਂ 26 ਸਤੰਬਰ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਕੀਤਾ ਹੈ। ਇਸ ਵਿਚਾਲੇ 25 ਸਤੰਬਰ ਨੂੰ ਪੰਜਾਬ ਬੰਦ ਰਹੇਗਾ।
ਅੱਜ ਕਿਸਾਨਾਂ ਨੇ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਪਿੰਡ ‘ਚ ਰੇਲਵੇ ਟ੍ਰੈਕ ‘ਤੇ ਧਰਨਾ ਲਾਇਆ, ਪਟੜੀ ‘ਤੇ ਵੱਡੀ ਗਿਣਤੀ ‘ਚ ਕਿਸਾਨਾਂ ਨੇ ਲਾਇਆ ਧਰਨਾ.ਪ੍ਰਦਰਸ਼ਨ ਕਰਨ ਲਈ ਕਿਸਾਨਾਂ ਨੇ ਰੇਲ ਪਟੜੀ ‘ਤੇ ਟੈਂਟ ਲਾਏ .ਅੰਮ੍ਰਿਤਸਰ ਸਟੇਸ਼ਨ ਤੋਂ ਚੱਲਣ ਵਾਲੀਆਂ 12 ਰੇਲਾਂ ਰੱਦ
ਅੱਜ ਕਿਸਾਨਾਂ ਨੇ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਪਿੰਡ ‘ਚ ਰੇਲਵੇ ਟ੍ਰੈਕ ‘ਤੇ ਧਰਨਾ ਲਾਇਆ, ਪਟੜੀ ‘ਤੇ ਵੱਡੀ ਗਿਣਤੀ ‘ਚ ਕਿਸਾਨਾਂ ਨੇ ਲਾਇਆ ਧਰਨਾ.ਪ੍ਰਦਰਸ਼ਨ ਕਰਨ ਲਈ ਕਿਸਾਨਾਂ ਨੇ ਰੇਲ ਪਟੜੀ ‘ਤੇ ਟੈਂਟ ਲਾਏ .ਅੰਮ੍ਰਿਤਸਰ ਸਟੇਸ਼ਨ ਤੋਂ ਚੱਲਣ ਵਾਲੀਆਂ 12 ਰੇਲਾਂ ਰੱਦ
Continues below advertisement
Tags :
Rail Stppped Kisan Beas Pull Dharna Kheti Ordinance Farmer On Rail Tracks Kissan Rail Protest Kisaan Protest Amritsar Delhi Road Punjab Ki Khabar Top Punjab News Punjabi Breaking News Today Top Headlines Breaking News Today MP Gurjit Aujla Farmer Dharna Kissan Dharna Khetibarhi Ordinence Bill Abp Sanjha Live ABP Sanjha News Punjab Farmer Protest Punjab Band Abp Sanjha Breaking News Punjab News Farmer Protest